ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਾਘਾ ਪੁਰਾਣਾ ਫੋਟੋਗ੍ਰਾਫਰ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-06-2026
ਬਾਘਾ ਪੁਰਾਣਾ, 6 ਜੂਨ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਫੋਟੋਗ੍ਰਾਫਰ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਜੱਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਫੋਟੋਗ੍ਰਾਫਰ ਐਸੋਸੀਏਸ਼ਨ ਜਲੰਧਰ ਵਲੋਂ ਬਣਾਏ ਗਏ ਸ਼ਨਾਖਤੀ ਕਾਰਡ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵੰਡੇ ਗਏ | ਮੀਟਿੰਗ ਦÏਰਾਨ ਫੋਟੋਗ੍ਰਾਫਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਸਮੇਂ ਦੇ ਨਾਲ ਨਾਲ ਲੇਟਿਸਟ ਟੈਕਨਾਲੋਜੀ ਅਪਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਪ੍ਰਧਾਨ ਜਗਰੂਪ ਸਿੰਘ ਜੱਗਾ ਤੋਂ ਇਲਾਵਾ ਉਪ ਪ੍ਰਧਾਨ ਕੁਲਦੀਪ ਸਿੰਘ, ਸੀਨੀਅਰ ਵਾਈਸ ਪ੍ਰਧਾਨ ਜਤਿੰਦਰ ਕੁਮਾਰ, ਸੈਕਟਰੀ ਦਰਸ਼ਨ ਕੁਮਾਰ ਰਾਜੇਆਣਾ, ਖਜ਼ਾਨਚੀ ਸੁਖਦੀਪ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਸੁਖਦੀਪ ਸਿੰਘ, ਕੈਸ਼ੀਅਰ ਗੁਰਪ੍ਰੀਤ ਸਿੰਘ, ਸੈਕਟਰੀ ਰਛਪਾਲ ਸਿੰਘ, ਪੀ.ਆਰ.ਓ. ਦਰਸ਼ਨ ਕੁਮਾਰ ਤੇ ਯੂਨੀਅਨ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ ਅਨੁਸਾਰ ਦਾਖਲੇ ਸ਼ੁਰੂ ਅਗਲੀ ਖ਼ਬਰ ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੈਡੀਕਲ ਤੇ ਖੂਨਦਾਨ ਕੈਂਪ
Ad Position 24
No active advertisement