13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜੀ ਐਜੂਕੇਸ਼ਨ ਧਰਮਕੋਟ ਨੇ ਬਲਵਿੰਦਰ ਕੌਰ ਦਾ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਧਰਮਕੋਟ, 7 ਜੂਨ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਬਲਵਿੰਦਰ ਕੌਰ ਵਾਸੀ ਲੁਧਿਆਣਾ ਦਾ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਇਹ ਵੀਜ਼ਾ ਸਿਰਫ਼ 6 ਦਿਨਾਂ ਵਿਚ ਆਇਆ | ਉਨ੍ਹਾਂ ਬਲਵਿੰਦਰ ਕੌਰ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸੰਸਥਾ ਦੀ ਇਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਈਲਟਸ, ਇਮੀਗ੍ਰੇਸ਼ਨ, ਪੀ.ਟੀ.ਈ., ਇੰਡੋ ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਤੇ ਆਪ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫ਼ਸਲ ਬੀਜਣ ਵਾਲੇ ਕਿਸਾਨ 17500 ਰੁਪਏ ਪ੍ਰਤੀ ਹੈਕਟੇਅਰ ਰਾਸ਼ੀ ਪ੍ਰਾਪਤ ਕਰਨ-ਡਾ. ਅੰਮਿ੍ਤ...
Ad Position 24