30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 10-06-2026
ਨਿਹਾਲ ਸਿੰਘ ਵਾਲਾ, 9 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਦੀਪ ਗੜ੍ਹ ਦੀ ਸਮੁੱਚੀ ਸੰਗਤ ਵਲੋਂ ਸੂਏ ਦੇ ਪੁਲ ਕੋਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਹ ਛਬੀਲ ਸ਼ਹੀਦਾਂ ਦੀ ਯਾਦ ਵਿਚ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਈ ਗਈ | ਇਸ ਮੌਕੇ ਗੁਰੂਘਰ ਦੇ ਹੈੱਡ ਗ੍ਰੰਥੀ ਭਾਈ ਅਮਰਜੀਤ ਸਿੰਘ ਖ਼ਾਲਸਾ, ਡਾ. ਅਜੈਬ ਸਿੰਘ ਜੌਹਲ, ਚਮਕੌਰ ਸਿੰਘ ਪੰਚ, ਰੇਸ਼ਮ ਸਿੰਘ ਪੰਚ, ਕਰਮ ਸਿੰਘ ਢਿੱਲੋਂ, ਸੁਖਦੇਵ ਸਿੰਘ ਢਿੱਲੋਂ, ਜੀਵਨ ਸਿੰਘ, ਮੱਖਣ ਸਿੰਘ, ਚਮਕੌਰ ਸਿੰਘ ਪ੍ਰਧਾਨ, ਅਜਮੇਰ ਸਿੰਘ ਨੀਲਾ, ਕਰਮ ਸਿੰਘ ਫ਼ੌਜੀ, ਮਾਘੀ ਸਿੰਘ, ਮੱਖਣ ਸਿੰਘ ਹੰਡਿਆਇਆ ਵਾਲੇ, ਚਮਕੌਰ ਸਿੰਘ ਪ੍ਰਧਾਨ, ਗੋਬਿੰਦ ਸਿੰਘ, ਗੁਲਜ਼ਾਰਾ ਸਿੰਘ, ਮੰਦਰ ਸਿੰਘ ਹੰਡਿਆਇਆ, ਅਰਮਾਨਜੋਤ ਸਿੰਘ, ਜਗਜੀਤ ਸਿੰਘ ਖ਼ਾਲਸਾ, ਬੂਟਾ ਸਿੰਘ, ਛੋਟਾ ਸਿੰਘ ਢਿਲਵਾਂ, ਗੁਰਮੇਲ ਸਿੰਘ, ਡਿਪਟੀ ਸਿੰਘ, ਜੱਗੀ, ਚਿਮਨਾ, ਬੌਬੀ, ਭੂੰਡੀ, ਬੱਲੀ, ਸੋਨੂੰ, ਕੰਤਾ, ਇੰਦੀ ਆਦਿ ਨੇ ਉਚੇਚੇ ਤੌਰ 'ਤੇ ਸੇਵਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੈਡੀ ਸੀਜ਼ਨ ਨੂੰ ਮੁੱਖ ਰੱਖਦਿਆਂ ਬਿਜਲੀ ਗਰਿੱਡ ਅਤੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵ... ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਪੈਨਸ਼ਨਰਾਂ ਦੀਆਂ ਮੰਗਾ ਸਬੰਧੀ ਮੰਗ ਪੱਤਰ ਸੌਂਪਿਆ-ਗਗੜਾ
Ad Position 24