07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਾਬਕਾ ਕੌਂਸਲਰ ਤੇ ਆਪ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ ਊਸ਼ਾ ਰਾਣੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਨੂੰ

Ad Position 21
No active advertisement
ਅਜੀਤ ਡੈਸਕ 11-06-2026
ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਸਾਬਕਾ ਕੌਂਸਲਰ, ਸਮਾਜ ਸੇਵੀ ਤੇ ਆਪ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਜਿਨ੍ਹਾਂ ਦੇ ਧਰਮ-ਪਤਨੀ ਸ੍ਰੀਮਤੀ ਊਸ਼ਾ ਰਾਣੀ ਜੋ ਕਿ ਕੁਝ ਸਮਾਂ ਬਿਮਾਰ ਰਹਿਣ ਪਿੱਛੋਂ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਪ੍ਰੇਮ ਚੰਦ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਸੱਚਰ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਦਿਵਯ ਜਯੋਤੀ ਜਾਗਰਨ ਤੋਂ ਸਵਾਮੀ ਨੀਰਜਾ ਨੰਦ, ਨੈਸ਼ਨਲ ਅਵਾਰਡੀ ਜੋਗਿੰਦਰ ਸਿੰਘ ਲੁਹਾਮ, ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਜਿੰਦਰ ਸਿੰਘ ਡੱਲਾ ਸੀਨੀਅਰ ਅਕਾਲੀ ਆਗੂ, ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ, ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ, ਰਾਕੇਸ਼ ਬਜਾਜ ਕਾਲਾ ਕੌਂਸਲਰ, ਨਰਿੰਦਰਪਾਲ ਸਿੰਘ ਸਿੱਧੂ ਕੌਂਸਲਰ, ਰਣਜੀਤ ਸਿੰਘ ਭਾਊ ਸਾਬਕਾ ਪ੍ਰਧਾਨ ਨੈਸਲੇ, ਨਰਿੰਦਰ ਸਿੰਘ ਸਹਾਰਨ ਅਕਾਲੀ ਆਗੂ, ਰਕੇਸ਼ ਖੁਰਾਣਾ ਕੌਂਸਲਰ, ਰਾਜਵੀਰ ਸਿੰਘ ਅਰੋੜਾ ਨੈਸਲੇ, ਡਾ. ਪੰਕਜ ਬਾਂਸਲ, ਗੁਰਪ੍ਰੀਤ ਸਿੰਘ ਧੱਲੇਕੇ ਸੀਨੀਅਰ ਅਕਾਲੀ ਆਗੂ, ਦਿਲਬਾਗ ਸਿੰਘ ਰੰਧਾਵਾ, ਐਡਵੋਕੇਟ ਰਮੇਸ਼ ਗਰੋਵਰ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ, ਗਵਰਧਨ ਪੋਪਲੀ ਕੌਂਸਲਰ, ਚਰਨਜੀਤ ਸਿੰਘ ਝੰਡੇਆਣਾ ਸਾਬਕਾ ਕੌਂਸਲਰ ਸਮੇਤ ਸ਼ਹਿਰ ਤੇ ਇਲਾਕੇ ਦੇ ਪਤਵੰਤੇ ਸ਼ਾਮਿਲ ਹਨ | ਸਵ: ਊਸ਼ਾ ਰਾਣੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਜੂਨ ਸਨਿੱਚਰਵਾਰ ਨੂੰ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਹੋਵੇਗੀ ਜਿੱਥੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਮੋਗਾ ਦੇ ਸਾਬਕਾ ਡੀ.ਸੀ. ਵਿਸ਼ੇਸ਼ ਸਾਰੰਗਲ ਦਾ ਕੈਨੇਡਾ ਵਿਖੇ ਭਰਵਾਂ ਸੁਆਗਤ ਡੀ.ਸੀ. ਹੁੰਦਿਆਂ ਵਿਸ਼ੇਸ਼ ਸਾਰੰਗਲ ਨੇ ਆ...
Ad Position 24