16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਦੇ ਰਿਹਾ ਨਵੀਂ ਉਡਾਣ ਮੈਕਰੋ ਗਲੋਬਲ-ਗੁਰਮਿਲਾਪ ਸਿੰਘ ਡੱਲਾ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜ਼ੀ ਨਾਲ ਆਪਣੀ ਪਛਾਣ ਬਣਾ ਰਿਹਾ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਤਜਰਬੇਕਾਰ ਅਧਿਆਪਕਾਂ ਦੀ ਟੀਮ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਮਡਿਊਲਾਂ ਦੀ ਵਿਸਥਾਰ ਪੂਰਵਕ ਤਿਆਰੀ ਕਰਵਾਈ ਜਾਂਦੀ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਵੱਖਰੇ ਤੌਰ 'ਤੇ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਘਰ ਵਿਚ ਅਭਿਆਸ ਲਈ ਲੋੜੀਂਦਾ ਸਟੱਡੀ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ | ਸੰਸਥਾ ਦੇ ਡਾਇਰੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮਿਲਾਪ ਸਿੰਘ ਡੱਲਾ ਆਈਟਾ ਲਾਇਸੈਂਸ ਪ੍ਰਾਪਤ ਹੋਣ ਕਰ ਕੇ ਸੰਸਥਾ ਵਲੋਂ ਏਅਰ ਟਿਕਟਾਂ ਦੀ ਬੁਕਿੰਗ ਦੀ ਸਹੂਲਤ ਵੀ ਉਪਲਬਧ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਇਕੋ ਛੱਤ ਹੇਠ ਕਈ ਸੇਵਾਵਾਂ ਮਿਲ ਰਹੀਆਂ ਹਨ | ਇਸ ਤੋਂ ਇਲਾਵਾ ਮੈਕਰੋ ਗਲੋਬਲ ਵਲੋਂ ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਸਹੀ ਜਾਣਕਾਰੀ ਅਤੇ ਸਲਾਹ ਦਿੱਤੀ ਜਾਂਦੀ ਹੈ | ਜੇਕਰ ਕਿਸੇ ਵਿਦਿਆਰਥੀ ਦੀ ਫਾਈਲ ਪਹਿਲਾਂ ਰਫ਼ਿਊਜ ਹੋ ਚੁੱਕੀ ਹੈ ਤਾਂ ਉਹ ਆਪਣੇ ਦਸਤਾਵੇਜ਼ਾਂ ਸਮੇਤ ਦਫ਼ਤਰ ਆ ਕੇ ਮਾਹਿਰਾਂ ਤੋਂ ਸਲਾਹ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅਨਮੋਲ ਵੈੱਲਫੇਅਰ ਕਲੱਬ ਮੋਗਾ ਸਿਟੀ ਦੇ ਰਾਜੇਸ਼ ਅਰੋੜਾ ਲਗਾਤਾਰ 38ਵੀਂ ਵਾਰ ਬਣੇ ਪ੍ਰਧਾਨ ਅਗਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੇ ਐਨ.ਸੀ.ਸੀ. ਕੈਡਟਾਂ ਨੇ 10 ਰੋਜ਼ਾ ਕੈਂਪ ਚ ਚਮਕਾਇਆ ਸਕੂਲ ਦਾ ਨਾਂਅ
Ad Position 24