ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਆਇਲਟਸ ਤੇ ਪੀ.ਟੀ.ਈ. ਦੀ ਕੋਚਿੰਗ ਲਈ ਮੈਕਰੋ ਗਲੋਬਲ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ

Ad Position 21
No active advertisement
ਅਜੀਤ ਡੈਸਕ 13-06-2026
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਨੇ ਆਈਲਟਸ ਕੋਚਿੰਗ ਦੇ ਨਾਲ-ਨਾਲ ਪੀ.ਟੀ.ਈ. ਦੀਆਂ ਸੇਵਾਵਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ | ਇਸ ਦੇ ਨਾਲ ਇਮੀਗ੍ਰੇਸ਼ਨ ਦੀਆਂ ਸੇਵਾਵਾਂ, ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਤੇ ਸਪਾਊਸ ਓਪਨ ਵਰਕ ਪਰਮਿਟ ਵਿਚ ਵੀ ਮੋਹਰੀ ਬਣ ਚੁੱਕਾ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ ਤਾਂ ਜੋ ਉਹ ਆਈਲਟਸ ਤੇ ਪੀ.ਟੀ.ਈ. ਵਿਚ ਚੰਗੇ ਬੈਂਡ ਪ੍ਰਾਪਤ ਕਰ ਸਕਣ | ਮੈਕਰੋ ਗਲੋਬਲ ਵਿਚ ਸਵੇਰ ਦੀਆਂ ਆਈਲਟਸ ਕਲਾਸਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜੋ ਕਿ ਕੰਮਕਾਜ ਦੇ ਨਾਲ ਵੀ ਆਈਲਟਸ ਦੀ ਤਿਆਰੀ ਕੀਤੀ ਜਾ ਸਕੇ ਤੇ ਇਸ ਦੇ ਨਾਲ-ਨਾਲ ਆਨਲਾਈਨ ਆਈਲਟਸ ਤੇ ਪੀ.ਟੀ.ਈ. ਦੀਆਂ ਕਲਾਸਾਂ ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ | ਵਿਦਿਆਰਥੀਆਂ ਦਾ ਦਾਖ਼ਲਾ ਇਕ ਬੇਸਿਕ ਅੰਗਰੇਜ਼ੀ ਟੈਸਟ ਤੋਂ ਬਾਅਦ ਕੀਤਾ ਜਾਂਦਾ ਹੈ ਤੇ ਉਨ੍ਹਾਂ ਦਾ ਅੰਗਰੇਜ਼ੀ ਦਾ ਲੈਵਲ ਪਤਾ ਕਰ ਕੇ ਉਸ ਹਿਸਾਬ ਨਾਲ ਕਲਾਸ ਦਿੱਤੀ ਜਾਂਦੀ ਹੈ | ਹਰ ਸਨਿੱਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਲਿਆ ਜਾਂਦਾ ਹੈ ਤਾਂ ਜੋ ਉਹ ਉਸ ਦੇ ਹਿਸਾਬ ਨਾਲ ਆਪਣਾ ਆਈਲਟਸ ਦਾ ਪੇਪਰ ਬੁੱਕ ਕਰਵਾ ਸਕਣ | ਆਈਲਟਸ ਕਰਨ ਤੋਂ ਬਾਅਦ ਵਿਦਿਆਰਥੀ ਆਪਣਾ ਸਟੱਡੀ ਵੀਜ਼ਾ ਦਾ ਕੇਸ ਵੀ ਮੈਕਰੋ ਗਲੋਬਲ ਤੋਂ ਅਪਲਾਈ ਕਰ ਸਕਦੇ ਹਨ | ਜੇਕਰ ਕੋਈ ਵੀ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਦਫ਼ਤਰ ਜ਼ਰੂਰ ਪੁੱਜਣ | ਜੇਕਰ ਕਿਸੇ ਦਾ ਕੇਸ ਪਹਿਲਾਂ ਰਫ਼ਿਊਜ ਹੋ ਚੁੱਕਾ ਹੈ ਜਾਂ ਵੀਜ਼ਾ ਸਬੰਧੀ ਕੋਈ ਪਰੇਸ਼ਾਨੀ ਆ ਰਹੀ ਹੈ ਤਾਂ ਆਪਣੇ ਦਸਤਾਵੇਜ਼ ਲੈ ਕੇ ਮੈਕਰੋ ਗਲੋਬਲ ਦੇ ਦਫ਼ਤਰ ਜ਼ਰੂਰ ਮਿਲੋ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਕਾਰਜਕਾਰਨੀ ਦੀ ਮੀਟਿੰਗ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਅੱਠਵੀਂ ਦੇ ਸਿਲੇਬਸ 'ਚ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਸ਼ਾਮਿਲ ਕਰਨਾ ਸਿੱਖ ਕੌਮ ਲਈ ਵੱ...
Ad Position 24
No active advertisement