ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੋਲਟਰੀ ਫ਼ਾਰਮ ਦੀਆਂ ਡਿੱਗੀਆਂ ਛੱਤਾਂ, ਮੁਰਗੀਆਂ ਅਤੇ ਚੂਚਿਆਂ ਦੀ ਮੌਤ

Ad Position 21
No active advertisement
ਅਜੀਤ ਡੈਸਕ 14-06-2026
ਜੈਤੋ, 13 ਜੂਨ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਨੂੰ ਆਏ ਝੁਖੇੜੇ ਤੇ ਮੀਂਹ ਨਾਲ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਇਕ ਪੋਲਟਰੀ ਫ਼ਾਰਮ ਦੀ ਛੱਤ ਡਿੱਗਣ ਨਾਲ ਮੁਰਗੀਆਂ ਤੇ ਚੂਚਿਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਪੋਲਟਰੀ ਫ਼ਾਰਮ ਦੇ ਮਾਲਕ ਵਿਜੇ ਕੁਮਾਰ ਗਰਗ ਨੇ ਦੱਸਿਆ ਕਿ ਲੰਘੀ ਰਾਤ ਨੂੰ ਆਏ ਮੀਂਹ ਤੇ ਝੁਖੇੜੇ ਕਾਰਨ ਉਨ੍ਹਾਂ ਦੇ ਪੋਲਟਰੀ ਫ਼ਾਰਮ ਦੀਆਂ ਦੋ ਛੱਤਾਂ ਡਿੱਗਣ ਕਰਕੇ ਦੋ ਹਜ਼ਾਰ ਦੇ ਕਰੀਬ ਮੁਰਗੀਆਂ ਤੇ ਚੂਚਿਆਂ ਮਾਰੇ ਗਏ ਹਨ | ਉਨ੍ਹਾਂ ਦੱਸਿਆਂ ਕਰੀਬ 6 ਮਹੀਨੇ ਪਹਿਲਾਂ ਵੀ ਵੱਖਰੇ ਬਣੇ ਪੋਲਟਰੀ ਫਾਰਮ ਦੀ ਛੱਤ ਡਿੱਗ ਚੁੱਕੀ ਹੈ | ਵਿਜੇ ਕੁਮਾਰ ਗਰਗ ਨੇ ਦੱਸਿਆ ਕਿ ਰਾਤ ਨੂੰ ਆਏ ਝੁਖੇੜੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੂੰ ਪੰਥ 'ਚੋਂ ਛੇਕ ਦੇਣਾ ਚਾਹੀਦੈ-ਨਿਧੜਕ ਸਿੰਘ ਬਰਾੜ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24
No active advertisement