14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 19-06-2026

ਸਮਾਲਸਰ, 18 ਜੂਨ (ਗੁਰਜੰਟ ਕਲਸੀ ਲੰਡੇ)-ਸਮਾਲਸਰ ਦੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਸਾਹਿਬ ਕੋਠੇ ਸਮਾਲਸਰ ਵਿਖੇ ਪੰਜਵੇ ਪਾਤਿਸਾਹ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਮਹੀਨਾ ਭਰ ਸ਼ਾਮ ਨੂੰ ਬੀਬੀਆਂ ਵਲੋਂ ਕੀਤੇ ਗਏ। 17 ਤੇ 18 ਜੂਨ ਨੂੰ ਲਗਾਤਾਰ ਚੌਵੀ ਘੰਟੇ ਸੁਖਮਨੀ ਸਾਹਿਬ ਦੇ ਪਾਠ ਹੋਏ। ਇਸ ਸ਼ਹੀਦੀ ਸਮਾਗਮ ਤੇ ਸਹਿਜ ਪਾਠ ਪ੍ਰਧਾਨ ਫੂਲਾ ਸਿੰਘ ਬਰਾੜ ਇੰਗਲੈਂਡ ਵਾਲੇ ਵਲੋਂ ਆਰੰਭ ਕਰਵਾਏ ਗਏ ਸਨ। ਸੁਖਮਨੀ ਸਾਹਿਬ ਦੇ ਪਾਠ ਕਰਨ ਵਾਲੀਆਂ 15 ਬੀਬੀਆਂ ਤੇ 4 ਸਿੰਘਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ, ਜਸਵੀਰ ਸਿੰਘ, ਨਛੱਤਰ ਸਿੰਘ, ਨੰਬਰਦਾਰ ਗੁਰਮੇਲ ਸਿੰਘ, ਕਿਰਤੀ ਰਣਜੀਤ ਸਿੰਘ ਮੈਂਬਰ, ਜਗਰੂਪ ਸਿੰਘ, ਪਰਮਜੀਤ ਸਿੰਘ ਪੰਮ ਹਾਜ਼ਰ ਰਹੇ

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਬੀ.ਕੇ.ਯੂ. ਤੋਤੇਵਾਲ ਵਲੋਂ ਮੁਦਕੀ ਵਿਖੇ ਅਹੁਦੇਦਾਰਾਂ ਦੀ ਚੋਣ, ਨੌਜਵਾਨਾਂ ਵਲੋਂ ਸੁੱਖ ਗਿੱਲ ਮੋਗਾ ਦਾ ਕੀਤਾ ਵਿਸ਼ੇਸ਼ ਸਨਮ...
Ad Position 24