03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮੋਗਾ ਵਿਚ ਕੰਨਾਂ ਦਾ ਫ੍ਰੀ ਟੈੱਸਟ ਅਤੇ 55 ਫ਼ੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 06-07-2026

ਬਠਿੰਡਾ, 5 ਜੁਲਾਈ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 7 ਜੁਲਾਈ 2026 ਦਿਨ ਮੰਗਲਵਾਰ ਨੂੰ ਹੋਟਲ ਕਮਲ, ਗਲੀ ਨੰਬਰ 9 ਨਿਊ ਟਾਊਨ ਨੇੜੇ ਸ਼ਹੀਦੀ ਪਾਰਕ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ ‘ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।

Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਮਗਨਰੇਗਾ ਦਾ ਬੰਦ ਪਿਆ ਕੰਮ ਚਾਲੂ ਕਰਾਉਣ ਲਈ ਨੌਜਵਾਨ ਭਾਰਤ ਸਭਾ ਦੀ ਹਮਾਇਤ ਕਰੇਗੀ ਅਗਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਦੁਕਾਨਦਾਰਾਂ ’ਤੇ ਡੀ.ਏ.ਪੀ. ਅਤੇ ਯੂਰੀਆ ਨਾਲ ਨੈਨੋ ਖਾਦ ਜਬਰੀ ਵੇਚਣ ਦੇ ਦੋਸ਼, ਕਿਸਾਨਾਂ ਨੇ ਕੀਤਾ ਵਿਰ...
Ad Position 24
No active advertisement