ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੈਨੇਡਾ ਸਪਾਊਸ ਵੀਜ਼ਾ ਲਈ ਮੈਕਰੋ ਗਲੋਬਲ ਬਣਿਆ ਭਰੋਸੇਮੰਦ ਨਾਂਅ-ਗੁਰਮਿਲਾਪ ਸਿੰਘ ਡੱਲਾ

Ad Position 21
No active advertisement
ਅਜੀਤ ਡੈਸਕ 08-07-2026
ਮੋਗਾ, 7 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਇਮੀਗ੍ਰੇਸ਼ਨ ਸੰਸਥਾ ਮੈਕਰੋ ਗਲੋਬਲ ਕੈਨੇਡਾ ਸਪਾਊਸ ਵੀਜ਼ਾ ਦੇ ਖੇਤਰ ਵਿਚ ਲਗਾਤਾਰ ਸਫਲਤਾਵਾਂ ਹਾਸਲ ਕਰ ਰਹੀ ਹੈ। ਹਾਲ ਹੀ ਵਿਚ ਮੈਕਰੋ ਗਲੋਬਲ ਵਲੋਂ ਸਾਹਿਬਜੀਤ ਸਿੰਘ ਪਟਿਆਲਾ ਦਾ ਕੈਨੇਡਾ ਸਪਾਊਸ ਵੀਜ਼ਾ ਸਫਲਤਾਪੂਰਵਕ ਲਗਵਾ ਕੇ ਦਿੱਤਾ ਗਿਆ ਹੈ। ਇਸ ਸਫਲਤਾ ਦਾ ਸਿਹਰਾ ਮੈਕਰੋ ਗਲੋਬਲ ਦੀ ਟੀਮ ਨੂੰ ਜਾਂਦਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਟੀਮ ਹਰ ਕੇਸ ਨੂੰ ਧਿਆਨ ਨਾਲ ਤਿਆਰ ਕਰਦੀ ਹੈ ਅਤੇ ਅਰਜ਼ੀ ਦੀ ਸ਼ੁਰੂਆਤ ਤੋ ਲੈ ਕੇ ਵੀਜ਼ਾ ਮਿਲਣ ਤੱਕ ਕਲਾਇੰਟ ਦੀ ਮਦਦ ਕਰਦੀ ਰਹਿੰਦੀ ਹੈ। ਆਈਟਾ ਲਾਇਸੰਸ ਪ੍ਰਾਪਤ ਹੋਣ ਕਰਕੇ ਮੈਕਰੋ ਗਲੋਬਲ ਵਲੋਂ ਏਅਰਲਾਈਨਜ਼ ਟਿਕਟਾਂ ਦੀ ਬੁਕਿੰਗ ਸਹੂਲਤ ਵੀ ਉਪਲਬਧ ਹੈ, ਜਿਸ ਨਾਲ ਵਿਦੇਸ਼ ਜਾਣ ਵਾਲਿਆਂ ਨੂੰ ਇਕੋ ਛੱਤ ਹੇਠ ਸਾਰੀਆਂ ਸੇਵਾਵਾਂ ਮਿਲਦੀਆਂ ਹਨ। ਮੈਕਰੋ ਗਲੋਬਲ ਸਿਰਫ਼ ਵੀਜ਼ਾ ਸੇਵਾਵਾਂ ਹੀ ਨਹੀ ਸਗੋਂ ਆਈਲਟਸ ਦੀ ਉਚ ਦਰਜੇ ਦੀ ਕੋਚਿੰਗ, ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਸਪਾਊਸ ਵੀਜ਼ਾ ਲਈ ਵੀ ਭਰੋਸੇਮੰਦ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਜੇਕਰ ਤੁਸੀ ਵੀ ਆਈਲਟਸ ਦੀਆਂ ਕਲਾਸਾਂ ਲੈਣਾ ਚਾਹੁੰਦੇ ਹੋ ਤਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ ਵਿਜ਼ਟਰ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਵਿਚ ਆਪਣੇ ਜ਼ਰੂਰੀ ਦਸਤਾਵੇਜ਼ ਨਾਲ ਸੰਪਰਕ ਕਰ ਸਕਦੇ ਹੋ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੂੰ ਡਿਜੀਟਲ ਅਨੁਸ਼ਾਸਨ ਦਾ ਪਾਠ ਪੜ੍ਹਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋ. ਪਾਵਰਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ
Ad Position 24
No active advertisement