ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ ਆਪ’ ਆਗੂ ਅਜੇ ਸ਼ਰਮਾ ਜਾਗਰਣ ਵਿਚ ਹੋਣਗੇ ਮੁੱਖ ਮਹਿਮਾਨ

ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਜੋ ਸ਼ੁਰੂ ਤੋਂ ਹੀ ਧਾਰਮਿਕ ਪ੍ਰਵਿਰਤੀ ਦੇ ਮਾਲਕ ਹਨ ਤੇ ਇਸ ਲਈ ਮੋਗਾ ਸ਼ਹਿਰ ਵਿਚ ਹੋਣ ਵਾਲੇ ਹਰ ਧਾਰਮਿਕ ਸਮਾਗਮ ਵਿਚ ਉਨ੍ਹਾਂ ਦੀ ਹਾਜ਼ਰੀ ਜ਼ਰੂਰ ਹੁੰਦੀ ਹੈ ਅਤੇ ਹੁਣ ਉਹ ਜੈ ਮਾਂ ਛਿੰਨਮਸਤਕਾ ਕਲੱਬ ਮੋਗਾ ਦੇ ਨੌਜਵਾਨਾਂ ਵਲੋਂ ਚਿੰਤਪੁਰਨੀ ਹਿਮਾਚਲ ਪ੍ਰਦੇਸ਼ ਵਿਖੇ ਮਾਤਾ ਸੀਤਲਾ ਭਵਨ ਵਿਚ 17 ਜੁਲਾਈ ਨੂੰ ਕਰਵਾਏ ਜਾ ਰਹੇ ਮਾਂ ਭਗਵਤੀ ਜਾਗਰਨ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਅਜੇ ਸ਼ਰਮਾ ਨੇ ਦੱਸਿਆ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਕਲੱਬ ਦੇ ਨੌਜਵਾਨਾਂ ਨੇ ਉਨ੍ਹਾਂ ਨੂੰ ਜਾਗਰਨ ਵਿਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਉਣ ਦਾ ਸੱਦਾ ਦਿੱਤਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਤਮਿਕ ਖੁਸ਼ੀ ਤੇ ਸਕੂਨ ਮਿਲਿਆ ਹੈ ਕਿ ਉਹ ਮਾਤਾ ਚਿੰਤਪੁਰਨੀ ਦਾ ਆਸ਼ੀਰਵਾਦ ਵੀ ਪ੍ਰਾਪਤ ਕਰਨਗੇ।

Ad Position 21
No active advertisement
ਜੈ ਮਾਂ ਛਿੰਨਮਸਤਕਾ ਕਲੱਬ ਦੇ ਨੌਜਵਾਨ ਹੋਣ ਵਾਲੇ ਜਾਗਰਨ ਲਈ ਅਜੇ ਸ਼ਰਮਾ ਨੂੰ ਸੱਦਾ ਪੱਤਰ ਦਿੰਦੇ ਹੋਏ। ਅਜੀਤ ਤਸਵੀਰ 15-07-2026
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਜੋ ਸ਼ੁਰੂ ਤੋਂ ਹੀ ਧਾਰਮਿਕ ਪ੍ਰਵਿਰਤੀ ਦੇ ਮਾਲਕ ਹਨ ਤੇ ਇਸ ਲਈ ਮੋਗਾ ਸ਼ਹਿਰ ਵਿਚ ਹੋਣ ਵਾਲੇ ਹਰ ਧਾਰਮਿਕ ਸਮਾਗਮ ਵਿਚ ਉਨ੍ਹਾਂ ਦੀ ਹਾਜ਼ਰੀ ਜ਼ਰੂਰ ਹੁੰਦੀ ਹੈ ਅਤੇ ਹੁਣ ਉਹ ਜੈ ਮਾਂ ਛਿੰਨਮਸਤਕਾ ਕਲੱਬ ਮੋਗਾ ਦੇ ਨੌਜਵਾਨਾਂ ਵਲੋਂ ਚਿੰਤਪੁਰਨੀ ਹਿਮਾਚਲ ਪ੍ਰਦੇਸ਼ ਵਿਖੇ ਮਾਤਾ ਸੀਤਲਾ ਭਵਨ ਵਿਚ 17 ਜੁਲਾਈ ਨੂੰ ਕਰਵਾਏ ਜਾ ਰਹੇ ਮਾਂ ਭਗਵਤੀ ਜਾਗਰਨ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਅਜੇ ਸ਼ਰਮਾ ਨੇ ਦੱਸਿਆ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਕਲੱਬ ਦੇ ਨੌਜਵਾਨਾਂ ਨੇ ਉਨ੍ਹਾਂ ਨੂੰ ਜਾਗਰਨ ਵਿਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਉਣ ਦਾ ਸੱਦਾ ਦਿੱਤਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਤਮਿਕ ਖੁਸ਼ੀ ਤੇ ਸਕੂਨ ਮਿਲਿਆ ਹੈ ਕਿ ਉਹ ਮਾਤਾ ਚਿੰਤਪੁਰਨੀ ਦਾ ਆਸ਼ੀਰਵਾਦ ਵੀ ਪ੍ਰਾਪਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਛਿੰਨਮਸਤਕਾ ਕਲੱਬ ਦੇ ਨੌਜਵਾਨ ਹੋਣ ਵਾਲੇ ਜਾਗਰਨ ਲਈ ਅਜੇ ਸ਼ਰਮਾ ਨੂੰ ਸੱਦਾ ਪੱਤਰ ਦਿੰਦੇ ਹੋਏ। ਅਜੀਤ ਤਸਵੀਰ ਅਗਲੀ ਖ਼ਬਰ ਮੱਸਿਆ ਦਾ ਦਿਹਾੜਾ ਮਨਾਇਆ
Ad Position 24
No active advertisement