ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਠੱਠੀ ਭਾਈ, 14 ਜੁਲਾਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਤਹਿਤ ਐਸ.ਐਸ. ਮਾਸਟਰ ਸੁਖਪ੍ਰੀਤ ਸਿੰਘ ਸੇਢਾ ਸਿੰਘ ਵਾਲਾ ਜੋ ਇਸ ਤੋਂ ਪਹਿਲਾਂ ਸਰਕਾਰੀ ਹਾਈ ਸਕੂਲ ਅਮੀਵਾਲਾ ਵਿਖੇ ਆਪਣੀਆਂ

ਠੱਠੀ ਭਾਈ, 14 ਜੁਲਾਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਤਹਿਤ ਐਸ. ਐਸ.

Ad Position 21
No active advertisement
ਅਜੀਤ ਡੈਸਕ 15-07-2026
ਠੱਠੀ ਭਾਈ, 14 ਜੁਲਾਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਤਹਿਤ ਐਸ.ਐਸ. ਮਾਸਟਰ ਸੁਖਪ੍ਰੀਤ ਸਿੰਘ ਸੇਢਾ ਸਿੰਘ ਵਾਲਾ ਜੋ ਇਸ ਤੋਂ ਪਹਿਲਾਂ ਸਰਕਾਰੀ ਹਾਈ ਸਕੂਲ ਅਮੀਵਾਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਦੀ ਬਦਲੀ ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ ਵਿਖੇ ਹੋਈ ਹੈ। ਅਹੁਦਾ ਸੰਭਾਲਣ ਮੌਕੇ ਸਕੂਲ ਇੰਚਾਰਜ ਜਸਮੀਤ ਸਿੰਘ ਅਤੇ ਸਮੂਹ ਸਟਾਫ ਮੈਂਬਰਾਂ ਵਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਸਕੂਲ ਵਿਚ ਹਾਜ਼ਰ ਕਰਵਾਇਆ ਗਿਆ। ਇਸ ਮੌਕੇ ਸਰਕਾਰੀ ਹਾਈ ਸਕੂਲ ਅਮੀਵਾਲਾ ਦੇ ਹੈੱਡ ਮਾਸਟਰ ਸੰਤੋਖ ਸਿੰਘ ਅਤੇ ਮਾਸਟਰ ਸ਼ਰਨਜੀਤ ਸਿੰਘ ਸੌਂਦ ਵੀ ਵਿਸ਼ੇਸ਼ ਤੌਰ ’ਤੇ ਪੁੱਜੇ| ਇਸ ਮੌਕੇ ਸਮੂਹ ਸਟਾਫ ਮੈਂਬਰਾਂ ਨੇ ਵੀ ਨਵੇਂ ਅਧਿਆਪਕ ਨੂੰ ਵਧਾਈ ਦਿੰਦਿਆਂ ਚੰਗੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਅਮੀਵਾਲਾ ਤੋਂ ਬਦਲ ਕੇ ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ ਵਿਖੇ ਆਏ ਐਸ. ਐਸ... ਅਗਲੀ ਖ਼ਬਰ ਨਵ-ਨਿਯੁਕਤ ਪ੍ਰਧਾਨ ਜਗਦੀਪ ਕੌਰ ਨੂੰ ਸਿਰਪਾਓ ਦੇਣ ਸਮੇਂ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤੇ ਸਨਦੀਪ ਸਿੰਘ ਸੰਧੂ| ਤਸ...
Ad Position 24
No active advertisement