07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਾਬਕਾ ਮੰਤਰੀ ਮਲੂਕਾ ਸਮੇਤ ਕਈ ਪ੍ਰਮੁੱਖ ਹਸਤੀਆਂ ਨੇ ਜਥੇਦਾਰ ਸੰਗਤਪੁਰਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 28-07-2026
ਸਮਾਧ ਭਾਈ, 27 ਜੁਲਾਈ (ਜਗਰੂਪ ਸਿੰਘ ਸਰੋਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦੇ ਸਦੀਵੀ ਵਿਛੋੜਾ ਦੇ ਜਾਣ ‘ਤੇ ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਜੱਸਾ ਅਤੇ ਭਰਾ ਨੰਬਰਦਾਰ ਬਲਦੇਵ ਸਿੰਘ, ਗੀਟਣ ਸਿੰਘ ਮਾਨ, ਜਰਨੈਲ ਸਿੰਘ, ਕਰਨੈਲ ਸਿੰਘ ਤੇ ਹਰਪਾਲ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਪੰਜਾਬ ਕ੍ਰਿਕਟ ਐਸੋਸੀਏਸ਼ਨ ਪ੍ਰਧਾਨ ਅਮਰਜੀਤ ਮਹਿਤਾ, ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਸਾਬਕਾ ਸਰਪੰਚ ਬਲਵਿੰਦਰਜੀਤ ਸਿੰਘ ਬਰਾੜ, ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈੱਡ, ਐਡਵੋਕੇਟ ਨਵਦੀਪ ਜੀਦਾ, ਐਡਵੋਕੇਟ ਧਰਮਪਾਲ ਸਿੰਘ ਡੀ.ਪੀ., ਮਲਕੀਤ ਸਿੰਘ ਬਰਾੜ ਸਮਾਧ ਭਾਈ, ਪ੍ਰਧਾਨ ਜਗਸੀਰ ਪੰਨੂ ਨਗਰ ਪੰਚਾਇਤ ਭਗਤਾ, ਜਗਦੀਪ ਸਿੰਘ ਗਟਰਾ, ਭਜਨ ਸਿੰਘ ਜੈਦ, ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ, ਗੁਰਬਚਨ ਸਿੰਘ ਬਰਾੜ, ਗਗਨਦੀਪ ਸਿੰਘ ਗਰੇਵਾਲ, ਅਕਾਲੀ ਆਗੂ ਜਗਸੀਰ ਸਿੰਘ ਮਾਨ ਸੰਗਤਪੁਰਾ, ਰਾਜੂ ਮਨੀਲਾ, ਤਾਊ ਬਾਗੜੀ, ਜਤਿੰਦਰ ਬਿੱਟੂ ਚੰਨੂਵਾਲਾ, ਡਾ. ਤੇਜਿੰਦਰ ਸਿੰਘ, ਸਿਕੰਦਰ ਸਿੰਘ, ਡਾ. ਮਨਜੀਤ ਸਿੰਘ ਕੁੰਢਾ, ਗੁਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਇੰਸਟੀਚਿਊਟ ਆਫ਼ ਮੈਡੀਕਲ ਹੈਲਥ ਸਾਇੰਸਿਜ਼ ਨੂੰ ਮਾਨਤਾ ਮਿਲੀ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ
Ad Position 24
No active advertisement