02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ’ਚ ਵੀ ਬਣਿਆ ਮੋਹਰੀ-ਗੁਰਮਿਲਾਪ ਸਿੰਘ

Ad Position 21
No active advertisement
ਅਜੀਤ ਡੈਸਕ 31-07-2026
ਮੋਗਾ, 30 ਜੁਲਾਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕਾ ਹੈ। ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸੰਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ। ਆਈਟਾਂ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਜ਼ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ, ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ। ਮੈਕਰੋ ਗਲੋਬਲ ਤੋਂ ਕੈਨੇਡਾ ਅਤੇ ਹੋਰ ਦੇਸ਼ਾਂ ਲਈ ਟਿਕਟਾਂ ਕਰਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਹੈ। ਟਿਕਟਾਂ ਪੂਰੀ ਜ਼ਿੰਮੇਵਾਰੀ ਨਾਲ ਕੀਤੀਆਂ ਜਾਂਦੀਆਂ ਹਨ ਅਤੇ ਕੈਨੇਡਾ ਜਾਂ ਕਿਸੇ ਵੀ ਦੇਸ਼ ਵਿਚ ਪਹੁੰਚਣ ਤੱਕ ਮੈਕਰੋ ਗਲੋਬਲ ਦੀ ਟੀਮ ਟਿਕਟਾਂ ਲਈ ਤੁਹਾਡੇ ਨਾਲ ਕੋਈ ਵੀ ਜਾਣਕਾਰੀ ਜਾਂ ਮਦਦ ਲਈ ਹਾਜ਼ਰ ਹੁੰਦੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ-ਪਿਤਾ ਨੇ ਆਈਲਟਸ ਕਲਾਸਾਂ ਅਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀਆਂ ਆਈਲਟਸ ਵੀ ਆਧੁਨਿਕ ਤਰੀਕੇ ਨਾਲ ਕਰਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਦੀ ਸਹੂਲਤ ਲਈ ਘਰ ਤਿਆਰੀ ਲਈ ਮੁਫ਼ਤ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਸੰਸਥਾ ਵਿਚ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਣ। ਸਾਡੀ ਟੀਮ ਸਟੱਡੀ ਵੀਜ਼ਾ ਲਈ ਕਾਲਜ ਅਤੇ ਸਹੀ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਵਿਚ ਜਾ ਕੇ ਵਿਦਿਆਰਥੀ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸੰਸਥਾ ਦੁਆਰਾ ਹਰ ਕੰਮ ਪਾਰਦਰਸ਼ਤਾ ਦੇ ਨਾਲ ਕੀਤਾ ਜਾਂਦਾ ਹੈ। ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਨੇ ਐਸ.ਪੀ.(ਐਚ) ਮੋਗਾ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
Ad Position 24
No active advertisement