02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਆਸਟੇ੍ਰਲੀਆ ਦੇ ਵਿਜ਼ਟਰ ਵੀਜ਼ੇ

ਧਰਮਕੋਟ, 1 ਅਗਸਤ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਤਹਿਤ ਹੀ ਸੰਸਥਾ ਵਲੋਂ ਅਮਰਜੀਤ ਸਿੰਘ ਤੇ ਮਨਜੀਤ ਕੌਰ ਵਾਸੀ ਮੋਗਾ ਦੇ ਆਸਟੇ੍ਰਲੀਆ ਦੇ ਵਿਜ਼ਟਰ ਵੀਜ਼ੇ ਲਗਵਾ ਕੇ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 02-08-2026
ਧਰਮਕੋਟ, 1 ਅਗਸਤ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਤਹਿਤ ਹੀ ਸੰਸਥਾ ਵਲੋਂ ਅਮਰਜੀਤ ਸਿੰਘ ਤੇ ਮਨਜੀਤ ਕੌਰ ਵਾਸੀ ਮੋਗਾ ਦੇ ਆਸਟੇ੍ਰਲੀਆ ਦੇ ਵਿਜ਼ਟਰ ਵੀਜ਼ੇ ਲਗਵਾ ਕੇ ਦਿੱਤੇ ਹਨ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਅਮਰਜੀਤ ਸਿੰਘ ਤੇ ਮਨਜੀਤ ਕੌਰ ਨੂੰ ਵੀਜ਼ੇ ਸੌਂਪਦਿਆਂ ਵਧਾਈ ਦਿੱਤੀ| ਉਨ੍ਹਾਂ ਦੱਸਿਆ ਕਿ ਸੰਸਥਾ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਇਲਟਸ, ਇਮੀਗੇ੍ਰਸ਼ਨ, ਪੀ.ਟੀ.ਈ., ਇੰਡੋੋ-ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ| ਇਸ ਮੌਕੇ ਮਨਜੋਤ ਕੌਰ, ਸਿਮਰਨਜੀਤ ਕੌਰ, ਵੀਰਪਾਲ ਕੌਰ, ਗੁਰਪ੍ਰੀਤ ਸਿੰਘ ਮਨੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਖੇ ਡਾ. ਸ਼ੰਕਰ ਚੌਧਰੀ ਦੇ ਹੱਕ ਵਿਚ ਵਿਸ਼ਾਲ ਇਕੱਠ, ਸੈਂਕੜੇ ਅਧਿਆਪਕਾਂ ਅਤੇ ਬੁੱਧੀਜੀਵੀਆਂ ਨੇ ਦਿੱਤਾ ਸਮਰਥਨ ਪੰਜਾ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਅੰਬਰੋਂ ਟੁੱਟਾ ਤਾਰਾ ਐਡਵੋਕੇਟ ਅਮਨਇੰਦਰ ਸਿੰਘ ਸੋਢੀ
Ad Position 24
No active advertisement