ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਨੇ ਕਰਵਾਈਆਂ ਸਤਿਸੰਗ
ਮੋਗਾ, 1 ਅਗਸਤ (ਅਸ਼ੋਕ ਬਾਂਸਲ)-ਗੁਰੂ ਪੂਰਨਿਮਾ ਦੇ ਪਾਵਨ ਅਵਸਰ ’ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਧਾਰਮਿਕ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਹਾਜ਼ਰੀ ਭਰ ਕੇ ਗੁਰੂ ਮਹਿਮਾ ਦਾ ਸਿਮਰਨ ਕੀਤਾ।
ਸਮਾਗਮ ਦੌਰਾਨ ਨਰੇਸ਼ ਬੋਹਤ, ਹੇਮਾ ਬੋਹਤ ਅਤੇ ਹੋਰ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ। ਅਜੀਤ ਤਸਵੀਰ
02-08-2026