ਨਿਊ ਗਰੀਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਜਲੰਧਰ ਵਿਖੇ ਮਨਾਇਆ ਯਾਦਗਾਰ ਸਿੱਖਿਆਤਮਿਕ ਟਰਿੱਪ
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਲਈ ਵੰਡਰਲੈਂਡ ਜਲੰਧਰ ਦਾ ਇਕ ਰੋਮਾਂਚਕ ਅਤੇ ਸਿੱਖਿਆਤਮਿਕ ਟਰਿੱਪ ਕਰਵਾਇਆ ਗਿਆ। ਇਸ ਟਰਿੱਪ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਨਿਗਰਾਨੀ ਹੇਠ ਵੱਖ-ਵੱਖ ਮਨੋਰੰਜਕ ਅਤੇ ਸਿੱਖਿਆਤਮਿਕ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਭਰਪੂਰ ਅਨੰਦ ਮਾਣਿਆ।
ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਅਤੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ।
03-08-2026