ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣ ਕੇ ਸੰਘਰਸ਼ ਕਰੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ-ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਪੰਜ ਮੈਂਬਰੀ ਅਤੇ ਪੀ.ਏ.ਸੀ. ਕਮੇਟੀ ਦੀ ਮੋਗਾ ਵਿਖੇ ਅਹਿਮ ਮੀਟਿੰਗ
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਪੰਜ ਮੈਂਬਰੀ ਕਮੇਟੀ ਅਤੇ ਪਾਲੀਟੀਕਲ ਅਫੇਅਰਜ਼ ਕਮੇਟੀ (ਪੀ. ਏ.
ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਪੰਜ ਮੈਂਬਰੀ ਤੇ ਪੀ.ਏ.ਸੀ. ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਬਾਪੂ ਤਰਸੇਮ ਸਿੰਘ, ਨਾਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਹੋਰ। ਅਜੀਤ ਤਸਵੀਰ
ਪਿੰਡ ਸਿੰਘਪੁਰਾ ਮੁੰਨਣ ਵਿਖੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਆਗੂਆਂ ਤੇ ਸਾਥੀਆਂ ਨੂੰ ਸਨਮਾਨਿਤ ਕਰਦੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਜਸਵਿੰਦਰ ਸਿੰਘ ਸਿੱਧੂ ਤੇ ਹੋਰ ਆਗੂ। ਤਸਵੀਰ : ਗੁਰਮੀਤ ਸਿੰਘ ਖ਼ਾਲਸਾ
03-08-2026