02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ. ਟੀ.

Ad Position 21
No active advertisement
ਅਜੀਤ ਡੈਸਕ 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਜਿੱਥੇ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਇਕ ਪ੍ਰਮੁੱਖ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਕਈ ਵਿਦਿਆਰਥੀਆਂ ਦਾ ਭਵਿੱਖ ਵੀ ਸਵਾਰ ਰਹੀ ਹੈ। ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਅਨੂਰੀਤ ਕੌਰ ਮੋਗਾ ਨੇ ਲਿਸਨਿੰਗ ਵਿਚ 7, ਰੀਡਿੰਗ ਵਿਚ 7.5, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6 ਅਤੇ ਕੁੱਲ 7 ਬੈਂਡ, ਗੁਰਮਨਦੀਪ ਸਿੰਘ ਪਿੰਡ ਬੱਧਨੀ ਕਲਾਂ ਨੇ ਲਿਸਨਿੰਗ ਵਿਚ 8.5, ਰੀਡਿੰਗ ਵਿਚ 6.5, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6 ਅਤੇ ਕੁੱਲ 7 ਬੈਂਡ, ਕਰਮਵੀਰ ਕੌਰ ਮੋਗਾ ਨੇ ਲਿਸਨਿੰਗ ਵਿਚ 7, ਰੀਡਿੰਗ ਵਿਚ 6.5, ਰਾਈਟਿੰਗ ਵਿਚ 6, ਸਪੀਕਿੰਗ ਵਿਚ 6 ਅਤੇ ਕੁੱਲ 6.5 ਬੈਂਡ, ਹਨੀਤ ਸਿੰਘ ਗਿੱਲ ਪਿੰਡ ਨਿਹਾਲ ਸਿੰਘ ਵਾਲਾ ਨੇ ਲਿਸਨਿੰਗ ਵਿਚ 8.5, ਰੀਡਿੰਗ ਵਿਚ 7.5, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6 ਤੇ ਕੁੱਲ 7 ਬੈਂਡ ਹਾਸਲ ਕਰ ਕੇ ਆਪਣੇ ਪਰਿਵਾਰ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ। ਹਰ ਸਨਿੱਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਵੀ ਲਿਆ ਜਾਂਦਾ ਹੈ ਜਿਸ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਯੋਗਤਾ ਪਰਖ ਕੀਤੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਖ਼ਾਸ ਕਲਾਸਾਂ ਦੇ ਕੇ ਉਨ੍ਹਾਂ ਨੂੰ ਵਧੀਆ ਬੈਂਡ ਹਾਸਲ ਕਰਨ ਵਿਚ ਮਦਦ ਮਿਲ ਸਕੇ ਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ। ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ। ਜੇਕਰ ਤੁਸੀਂ ਵੀ ਆਈਲਟਸ ਦੀਆਂ ਕਲਾਸਾਂ ਲੈਣਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਲਈ ਅਪਲਾਈ ਕਰਨਾ ਚਾਹੁੰਦੇ ਹੋ ਜਾਂ ਕਿਸੇ ਹੋਰ ਏਜੰਟ ਤੋਂ ਰਫ਼ਿਊਜ ਹੋ ਚੁੱਕੇ ਕੇਸਾਂ ਬਾਰੇ ਸਹੀ ਸਲਾਹ ਲੈਣਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਵਿਚ ਆਪਣੇ ਜ਼ਰੂਰੀ ਦਸਤਾਵੇਜ਼ਾਂ ਨਾਲ ਸੰਪਰਕ ਕਰੋ।
Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਮੁਕੰਮਲ ਅਗਲੀ ਖ਼ਬਰ ਪ੍ਰਧਾਨ ਜਗਦੀਪ ਗਟਰਾ ਦੇ ਮਿਲਣਸਾਰ ਸੁਭਾਅ ਦੇ ਕਾਇਲ ਹੋਏ ਹਲਕੇ ਦੇ ਲੋਕ
Ad Position 24
No active advertisement