05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੁਲਿਸ ਚੌਂਕੀ ਬਿਲਾਸਪੁਰ ਵਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 3 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਪੁਲਿਸ ਚੌਂਕੀ ਬਿਲਾਸਪੁਰ ਵਲੋਂ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡੀ.

Ad Position 21
No active advertisement
ਪੁਲਿਸ ਚੌਂਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਪੁਲਿਸ ਪਾਰਟੀ ਨਾਲ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਵਿਅਕਤੀ ਬਾਰੇ ਜਾਣਕਾਰੀ ਦਿੰਦੇ ਹੋਏ। ਤਸਵੀਰ : ਟਿਵਾਣਾ 04-08-2026
ਨਿਹਾਲ ਸਿੰਘ ਵਾਲਾ, 3 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਪੁਲਿਸ ਚੌਂਕੀ ਬਿਲਾਸਪੁਰ ਵਲੋਂ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸਿਆ ਕਿ ਪੁਲਿਸ ਚੌਂਕੀ ਬਿਲਾਸਪੁਰ ਵਲੋਂ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ, ਸਹਾਇਕ ਥਾਣੇਦਾਰ ਇਕਬਾਲ ਸਿੰਘ ਅਤੇ ਹੈੱਡ ਕਾਂਸਟੇਬਲ ਧਰਮਪਾਲ ਸਿੰਘ ਦੀ ਅਗਵਾਈ ਵਿਚ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਇਸ ਵਿਅਕਤੀ ਦੀ ਪਹਿਚਾਣ ਸੰਦੀਪ ਸਿੰਘ ਉਰਫ਼ ਮੱਦੀ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀ ਮਾਛੀਕੇ ਵਜੋਂ ਹੋਈ ਹੈ, ਜਿਸ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੋਟਲਾ ਮਿਹਰ ਸਿੰਘ ਵਾਲਾ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਅਰਸ਼ ਮੱਲਕੇ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਯੂਥ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
Ad Position 24
No active advertisement