05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘‘ਮਾਂ ਬੋਲੀ ਦੇ ਪਿਆਰੇ’’ ਕਾਵਿ ਸੰਗ੍ਰਹਿ ਦਾ ਲੋਕ ਅਰਪਣ ਸਮਾਗਮ ਅਤੇ ਕਵੀ ਦਰਬਾਰ 9 ਅਗਸਤ ਨੂੰ ਹੋਵੇਗਾ

ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਅੰਤਰਰਾਸ਼ਟਰੀ ਸਾਹਿਤਕ ਮੰਚ ਇੰਗਲੈਂਡ ਵਲੋਂ ਹਰ ਸਾਲ ਦੀ ਤਰ੍ਹਾਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇਕ ਵਿਸ਼ਾਲ ਸਾਲਾਨਾ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਲੇਖਕ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਦੀ ਸੰਪਾਦਕੀ ਹੇਠ ਛਪਿਆ ਸਾਂਝਾ ਕਾਵਿ ਸੰਗ੍ਰਹਿ ‘’ਮਾਂ ਬੋਲੀ ਦੇ ਪਿਆਰੇ’’ ਲੋਕ ਅਰਪਣ ਕੀਤਾ ਜਾਵੇਗਾ ਅਤੇ ਸਮਾਗਮ ਵਿਚ ਦੂਰ-ਦੂਰ ਤੋਂ ਪਹੁੰਚ ਰਹੇ ਮਾਂ ਬੋਲੀ ਦੇ ਪਿਆਰੇ ਲੇਖਕਾਂ ਦਾ ਕਵੀ ਦਰਬਾਰ ਹੋਵੇਗਾ। ਇੰਗਲੈਂਡ ਮੰਚ ਦੇ ਚੇਅਰਮੈਨ ਅਤੇ ‘ਮਾਂ ਬੋਲੀ ਦੇ ਪਿਆਰੇ’ ਕਾਵਿ ਸੰਗ੍ਰਹਿ ਦੇ ਸੰਪਾਦਕ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬੁੱਟਰ (ਮੋਗਾ) ਵਿਖੇ 9 ਅਗਸਤ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।

Ad Position 21
No active advertisement
ਅਜੀਤ ਡੈਸਕ 05-08-2026

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ ਜਸਪਿੰਦਰ ਸਿੰਘ ਨੂੰ ਲਗਾਇਆ ਜਥੇਬੰਦਕ ਸਕੱਤਰ ਜਥੇਦਾਰ ਮਾਹਲਾ ਨੇ ਸੌਂਪਿਆ ਨਿਯੁਕਤੀ ਪੱਤਰ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ-ਪ੍ਰਧਾਨ ਭੁੱਲਰ
Ad Position 24
No active advertisement