06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਟੀਮ ਦੇ ਖਿਡਾਰੀ ਰੋਇੰਗ ਚੈਂਪੀਅਨਸ਼ਿਪ ਲਈ ਕਲਕੱਤਾ ਰਵਾਨਾ ਮੈਕਰੋ ਗਲੋਬਲ ਨੂੰ ਆਈਲਟਸ, ਪੀ.ਟੀ.ਈ. ਤੇ ਸਟੱਡੀ ਵੀਜ਼ਾ ਵਿਚ ਮਿਲ ਰਹੀ ਵੱਡੀ ਕਾਮਯਾਬੀ-ਗੁਰਮਿਲਾਪ ਸਿੰਘ ਡੱਲਾ

ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ. ਟੀ.

Ad Position 21
No active advertisement
ਪੰਜਾਬ ਟੀਮ ਦੇ ਖਿਡਾਰੀ ਰੋਇੰਗ ਚੈਂਪੀਅਨਸ਼ਿਪ ਲਈ ਕਲਕੱਤਾ ਰਵਾਨਾ 06-08-2026
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਆਨਲਾਈਨ ਤੇ ਆਫ਼ਲਾਈਨ ਕੋਚਿੰਗ ਦੇ ਨਾਲ-ਨਾਲ ਉੱਚ ਦਰਜੇ ਦੀ ਇਮੀਗ੍ਰੇਸ਼ਨ ਸੇਵਾਵਾਂ ਪ੍ਰਦਾਨ ਕਰ ਰਹੀ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਅੱਜ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਭਰੋਸੇਯੋਗ ਸੰਸਥਾ ਵਜੋਂ ਆਪਣੀ ਪਹਿਚਾਣ ਬਣਾ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਵਲੋਂ ਇਮੀਗ੍ਰੇਸ਼ਨ ਖੇਤਰ ਵਿਚ ਪਾਰਦਰਸ਼ੀ ਤੇ ਇਮਾਨਦਾਰ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਦਾ ਨਤੀਜਾ ਇਹ ਹੈ ਕਿ ਕੈਨੇਡਾ ਲਈ ਸਟੱਡੀ ਵੀਜ਼ੇ ਸਫਲਤਾ ਪੂਰਵਕ ਪ੍ਰਾਪਤ ਹੋ ਰਹੇ ਹਨ। ਵਿਦਿਆਰਥੀਆਂ ਨੂੰ ਦਾਖ਼ਲੇ ਤੋਂ ਪਹਿਲਾਂ ਗਰੈਮਰ ਅਸੈਸਮੈਂਟ ਟੈਸਟ ਦੇ ਆਧਾਰ ‘ਤੇ ਕਲਾਸਾਂ ਵਿਚ ਸ਼ਾਮਿਲ ਕੀਤਾ ਜਾਂਦਾ ਹੈ ਜਦ ਕਿ ਤਜਰਬੇਕਾਰ ਅਧਿਆਪਕਾਂ ਵਲੋਂ ਆਧੁਨਿਕ ਤਰੀਕਿਆਂ ਨਾਲ ਤਿਆਰੀ ਕਰਵਾਈ ਜਾਂਦੀ ਹੈ। ਸੰਸਥਾ ਵਲੋਂ ਵਿਦਿਆਰਥੀਆਂ ਨੂੰ ਲੋੜ ਅਨੁਸਾਰ ਵਾਧੂ ਕਲਾਸਾਂ ਦੀ ਸੁਵਿਧਾ ਦਿੱਤੀ ਜਾਂਦੀ ਹੈ ਤਾਂ ਜੋ ਉਹ ਆਪਣਾ ਟਾਰਗੈਟ ਬੈਂਡ ਹਾਸਲ ਕਰ ਕੇ ਵਿਦੇਸ਼ ਪੜ੍ਹਾਈ ਦਾ ਸੁਪਨਾ ਸਾਕਾਰ ਕਰ ਸਕਣ। ਮੈਕਰੋ ਗਲੋਬਲ ਤੋਂ ਆਈਲਟਸ ਕਰ ਕੇ ਸਟੱਡੀ ਵੀਜ਼ੇ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਤੋਂ ਕੋਈ ਵੀ ਵੱਖਰੀ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ। ਇਸ ਤੋਂ ਇਲਾਵਾ ਸਹੀ ਕਾਲਜ ਤੇ ਢੁਕਵੇਂ ਕੋਰਸ ਦੀ ਚੋਣ ਵਿਚ ਮਾਹਿਰ ਟੀਮ ਵਲੋਂ ਪੂਰੀ ਰਹਿਨੁਮਾਈ ਕੀਤੀ ਜਾਂਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਦੇਸ਼ ਜਾ ਕੇ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਟੱਡੀ ਵੀਜ਼ੇ ਤੋਂ ਇਲਾਵਾ ਮੈਕਰੋ ਗਲੋਬਲ ਵਲੋਂ ਸਪਾਊਸ ਵੀਜ਼ਾ, ਸੁਪਰ ਵੀਜ਼ਾ ਤੇ ਵਿਜ਼ਟਰ ਵੀਜ਼ਾ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਲਾਇਸੈਂਸ ਪ੍ਰਾਪਤ ਹੋਣ ਤੋਂ ਬਾਅਦ ਸੰਸਥਾ ਵਲੋਂ ਏਅਰ ਲਾਈਨ ਟਿਕਟਾਂ ਦੀ ਡਾਇਰੈਕਟ ਬੁਕਿੰਗ ਵੀ ਕੀਤੀ ਜਾਂਦੀ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਸਸਤੇ ਰੇਟਾਂ ‘ਤੇ ਹਵਾਈ ਟਿਕਟਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਜੇਕਰ ਕਿਸੇ ਵਿਦਿਆਰਥੀ ਦੀ ਫਾਈਲ ਪਹਿਲਾਂ ਰਫ਼ਿਊਜ ਹੋ ਚੁੱਕੀ ਹੈ ਤਾਂ ਉਹ ਆਪਣੇ ਦਸਤਾਵੇਜ਼ਾਂ ਸਮੇਤ ਦਫ਼ਤਰ ਆ ਕੇ ਮਾਹਿਰਾਂ ਤੋਂ ਸਲਾਹ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਤਗਮੇ ਹਾਸਿਲ ਕਰਦੇ ਹੋਏ ਵਿਦਿਆਰਥੀ ਹਨ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ’ਚ ਓਲੰਪੀਅਡ 2025-26 ’ਚ ਹਿੱਸਾ ਲ... ਅਗਲੀ ਖ਼ਬਰ ਗਿੱਲ ਪਾਰਕ ਐਂਡ ਹੋਟਲ ’ਚ ਪ੍ਰਦਰਸ਼ਨੀ ਅਤੇ ਤੀਆਂ ਦਾ ਮੇਲਾ 9 ਨੂੰ
Ad Position 24
No active advertisement