06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੰਤ ਵਿਸਾਖਾ ਸਿੰਘ ਸਕੂਲ ’ਚ ਜ਼ੋਨਲ ਪੱਧਰ ਦੇ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 6 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਜਥੇ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਅਤੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜ਼ੋਨਲ ਪੱਧਰ ਦੇ ਚੈੱਸ ਤੇ ਕੈਰਮ ਬੋਰਡ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ‘ਚ 10 ਸਕੂਲਾਂ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜ਼ੋਨਲ ਮੁਕਾਬਲਿਆਂ ਦੌਰਾਨ ਕੈਰਮ ਬੋਰਡ ‘ਚ ਸੁਖਮਨਦੀਪ ਕੌਰ,ਮਨਰੀਤ ਕੌਰ, ਸੁਖਦੀਪ ਕੌਰ ਨੇ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਕਿਸ਼ਨਪੁਰਾ ਕਲਾਂ, 6 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਜਥੇ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਅਤੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜ਼ੋਨਲ ਪੱਧਰ ਦੇ ਚੈੱਸ ਤੇ ਕੈਰਮ ਬੋਰਡ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ‘ਚ 10 ਸਕੂਲਾਂ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜ਼ੋਨਲ ਮੁਕਾਬਲਿਆਂ ਦੌਰਾਨ ਕੈਰਮ ਬੋਰਡ ‘ਚ ਸੁਖਮਨਦੀਪ ਕੌਰ,ਮਨਰੀਤ ਕੌਰ, ਸੁਖਦੀਪ ਕੌਰ ਨੇ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਸੰਦੇਸ਼ ਦਿੱਤਾ। ਇਸ ਮੌਕੇ ਰਾਜਪ੍ਰੀਤ ਕੌਰ, ਰਣਜੀਤ ਕੌਰ, ਬਲਰਾਜ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਪਰਮਜੀਤ ਕੌਰ, ਮਨਪ੍ਰੀਤ ਕੌਰ, ਰਾਜਬੀਰ ਕੌਰ, ਸਿਮਰਨਜੀਤ ਕੌਰ, ਸਵਿਤਾ ਸ਼ਰਮਾ, ਗੁਰਸ਼ਰਨਜੀਤ ਕੌਰ, ਕਮਲਜੀਤ ਕੌਰ, ਕਿਰਨਦੀਪ ਕੌਰ, ਕਵਲਜੀਤ ਕੌਰ, ਪਰਵਿੰਦਰ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੂਰਾ ਸਿੰਘ ਡਾਲਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਨੇ ਆਫ਼ਤਾਂ ਪ੍ਰਬੰਧਨ ਦੇ ਸਿਖਲਾਈ ਪ੍ਰੋਗਰਾਮ ’ਚ ਲਿਆ ਹਿੱਸਾ ਇਸ ਤਰ...
Ad Position 24
No active advertisement