07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਾਤਾ ਦਮੋਦਰੀ ਖਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮੱਲਾਂ ਮਾਰੀਆਂ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਵਿਚ ਪਹਿਲਾ ਸਥਾਨ, ਖੋ-ਖੋ ਵਿਚ ਪਹਿਲਾ ਸਥਾਨ, ਫੁੱਟਬਾਲ ਵਿਚ ਦੂਜਾ, ਕਬੱਡੀ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਖੇਡ ਮੈਦਾਨ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਦ੍ਰਿੜ੍ਹ ਇਰਾਦੇ ਨਾਲ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ| ਇਸ ਮੌਕੇ ਸਕੂਲ ਦੇ ਪ੍ਰਿੰ.

Ad Position 21
No active advertisement
ਅਜੀਤ ਡੈਸਕ 08-08-2026
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਵਿਚ ਪਹਿਲਾ ਸਥਾਨ, ਖੋ-ਖੋ ਵਿਚ ਪਹਿਲਾ ਸਥਾਨ, ਫੁੱਟਬਾਲ ਵਿਚ ਦੂਜਾ, ਕਬੱਡੀ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਖੇਡ ਮੈਦਾਨ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਦ੍ਰਿੜ੍ਹ ਇਰਾਦੇ ਨਾਲ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ| ਇਸ ਮੌਕੇ ਸਕੂਲ ਦੇ ਪ੍ਰਿੰ. ਰਮਨਦੀਪ ਕੌਰ ਭੁੱਲਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਅਤੇ ਖੇਡ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਸ. ਕਾਨਵੈਂਟ ਸਕੂਲ ਦੇ ਜੇਤੂ ਵਿਦਿਆਰਥੀ। ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ’ਚ ਮਾਰ... ਅਗਲੀ ਖ਼ਬਰ ਮੁਫ਼ਤ ਦੀਆਂ ਸਕੀਮਾਂ ਨਹੀਂ, ਪੰਜਾਬ ਨੂੰ ਰੁਜ਼ਗਾਰ, ਚੰਗੀ ਸਿੱਖਿਆ ਅਤੇ ਆਤਮ-ਨਿਰਭਰਤਾ ਚਾਹੀਦੀ-ਕਰਨੈਲ ਸਿੰਘ ਪੀਰ ਮੁਹੰਮਦ
Ad Position 24