09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹਿੰਮਤਪੁਰਾ ਦੀ ਖੁਸ਼ਪ੍ਰੀਤ ਨੇ ਕਵਿਤਾ ਮੁਕਾਬਲਿਆਂ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਬੱਲੂਆਣਾ, 8 ਅਗਸਤ (ਜਸਮੇਲ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਭਾਗ ਸਿੰਘ ਕਾਲਜ ਵਿਖੇ ਕਰਵਾਏ ਗਏ ਪ੍ਰੋਗਰਾਮ ਵਿਚ ਕਵਿਤਾ ਮੁਕਾਬਲਿਆਂ ’ਚ ਹਿੰਮਤਪੁਰਾ ਦੀ ਖੁਸ਼ਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਪ੍ਰੋਗਰਾਮ ਵਿਚ ਵੱਖ-ਵੱਖ ਵਿਸ਼ਿਆਂ ’ਤੇ ਕਵਿਤਾ ਮੁਕਾਬਲੇ, ਭਾਸ਼ਣ ਮੁਕਾਬਲੇ, ਗਿੱਧਾ, ਭੰਗੜਾ ਆਦਿ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ ਸਨ।

Ad Position 21
No active advertisement
ਅਜੀਤ ਡੈਸਕ 09-08-2026
ਬੱਲੂਆਣਾ, 8 ਅਗਸਤ (ਜਸਮੇਲ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਭਾਗ ਸਿੰਘ ਕਾਲਜ ਵਿਖੇ ਕਰਵਾਏ ਗਏ ਪ੍ਰੋਗਰਾਮ ਵਿਚ ਕਵਿਤਾ ਮੁਕਾਬਲਿਆਂ ’ਚ ਹਿੰਮਤਪੁਰਾ ਦੀ ਖੁਸ਼ਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਪ੍ਰੋਗਰਾਮ ਵਿਚ ਵੱਖ-ਵੱਖ ਵਿਸ਼ਿਆਂ ’ਤੇ ਕਵਿਤਾ ਮੁਕਾਬਲੇ, ਭਾਸ਼ਣ ਮੁਕਾਬਲੇ, ਗਿੱਧਾ, ਭੰਗੜਾ ਆਦਿ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ ਸਨ। ਖੁਸ਼ਪ੍ਰੀਤ ਕੌਰ ਨੇ ਨਸ਼ਿਆਂ ਵਿਰੁੱਧ ਕਵਿਤਾ ਇੰਨੇ ਸਲੀਕੇ ਅਤੇ ਜੋਸ਼ ਨਾਲ ਬੋਲੀ ਕਿ ਸਰੋਤੇ ਵੀ ਦੰਗ ਰਹਿ ਗਏ। ਪਿੰਡ ਵਾਸੀਆਂ ਨੇ ਖੁਸ਼ਪ੍ਰੀਤ ਨੂੰ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਲਖਵਿੰਦਰ ਸਿੰਘ ਰੌਂਤਾ ਪ੍ਰਧਾਨ ਅਤੇ ਦਲਜੀਤ ਸਿੰਘ ਹਿੰਮਤਪੁਰਾ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਦੇ ਸੀਨੀਅਰ ਮੀਤ ਪ... ਅਗਲੀ ਖ਼ਬਰ ਕੁਲੈਕਟਰ ਰੇਟਾਂ ’ਚ ਵਾਧੇ ਨਾਲ ਲੋਕਾਂ ’ਤੇ ਵਿੱਤੀ ਬੋਝ ਵਧਣ ਦੇ ਆਸਾਰ
Ad Position 24