12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੈਕਰੋ ਗਲੋਬਲ ਵਿਚ ਆਨਲਾਈਨ ਤੇ ਆਫ਼ਲਾਈਨ ਕਰਨਾ ਹੋਇਆ ਆਸਾਨ-ਗੁਰਮਿਲਾਪ ਸਿੰਘ ਡੱਲਾ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਨੇ ਆਈਲਟਸ ਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਆਪਣੀ ਭਰੋਸੇਯੋਗ ਪਛਾਣ ਬਣਾਈ ਹੈ। ਹੁਣ ਵਿਦਿਆਰਥੀਆਂ ਦੀ ਸਹੂਲਤ ਲਈ ਦਾਖ਼ਲੇ ਵੀ ਸ਼ੁਰੂ ਕਰ ਦਿੱਤੇ ਗਏ ਹਨ।

Ad Position 21
No active advertisement
ਐਮ.ਡੀ. ਗੁਰਮਿਲਾਪ ਸਿੰਘ ਡੱਲਾ। 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਨੇ ਆਈਲਟਸ ਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਆਪਣੀ ਭਰੋਸੇਯੋਗ ਪਛਾਣ ਬਣਾਈ ਹੈ। ਹੁਣ ਵਿਦਿਆਰਥੀਆਂ ਦੀ ਸਹੂਲਤ ਲਈ ਦਾਖ਼ਲੇ ਵੀ ਸ਼ੁਰੂ ਕਰ ਦਿੱਤੇ ਗਏ ਹਨ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਕਲਾਸਾਂ ਵਿਚ ਵਿਦਿਆਰਥੀਆਂ ਨੂੰ ਤਜਰਬੇਕਾਰ ਅਧਿਆਪਕਾਂ ਦੀ ਨਿਗਰਾਨੀ ਹੇਠ ਕੰਪਿਊਟਰ ‘’ਤੇ ਆਈਲਟਸ ਦੀ ਤਿਆਰੀ ਕਰਵਾਈ ਜਾਂਦੀ ਹੈ। ਨਾਲ ਹੀ ਅਨੁਸ਼ਾਸਿਤ ਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਹਰ ਵਿਦਿਆਰਥੀ ਪੂਰੇ ਧਿਆਨ ਨਾਲ ਤਿਆਰੀ ਕਰ ਕੇ ਵਧੀਆ ਬੈਂਡ ਹਾਸਲ ਕਰ ਸਕੇ। ਸੰਸਥਾ ਦੇ ਐਮ.ਡੀ. ਨੇ ਦੱਸਿਆ ਕਿ ਇਸ ਦੌਰਾਨ ਕਈ ਵਿਦਿਆਰਥੀਆਂ ਵਿਚ ਇਹ ਗੱਲ ਫੈਲ ਰਹੀ ਹੈ ਕਿ 22 ਅਗਸਤ ਤੋਂ ਬਾਅਦ ਆਈਲਟਸ ਆਨਲਾਈਨ ਹੋ ਜਾਵੇਗਾ ਤੇ ਕੰਪਿਊਟਰ ਬੇਸਡ ਟੈਸਟ ਵਿਚ ਚੰਗੇ ਬੈਂਡ ਲੈਣਾ ਮੁਸ਼ਕਿਲ ਹੋਵੇਗਾ ਪਰ ਇਹ ਸਿਰਫ਼ ਇਕ ਅਫ਼ਵਾਹ ਹੈ। ਆਈਲਟਸ ਦੇ ਸਿਲੇਬਸ, ਪ੍ਰਸ਼ਨਾਂ ਦੇ ਪੱਧਰ ਤੇ ਬੈਂਡ ਸਕੋਰਿੰਗ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ। ਇਸ ਲਈ ਕੰਪਿਊਟਰ ਜਾਂ ਫਾਰਮੈਟ ਨਾਲ ਬੈਂਡਾਂ ‘’ਤੇ ਕੋਈ ਅਸਰ ਨਹੀਂ ਪੈਂਦਾ। ਇਸ ਤੋਂ ਇਲਾਵਾ ਮੈਕਰੋ ਗਲੋਬਲ ਵਲੋਂ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਤੇ ਓਪਨ ਵਰਕ ਪਰਮਿਟ ਵਿਚ ਵੀ ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ਹਨ। ਖ਼ਾਸ ਕਰ ਕੇ 12ਵੀਂ ਤੋਂ ਬਾਅਦ ਵਿਦਿਆਰਥੀਆਂ ਦਾ ਸਟੱਡੀ ਵੀਜ਼ਾ ਵੱਲ ਰੁਝਾਨ ਕਾਫ਼ੀ ਵਧਿਆ ਹੈ ਜਿਸ ਕਾਰਨ ਰੋਜ਼ਾਨਾ ਨਵੀਆਂ ਫਾਈਲਾਂ ਅਪਲਾਈ ਹੋ ਰਹੀਆਂ ਹਨ ਤੇ ਵੀਜ਼ਾ ਮਨਜ਼ੂਰ ਵੀ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਵੀਨ ਕੁਮਾਰ ਸਿੰਗਲਾ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ਸੂਬਾ ਚੇਅਰਮੈਨ ਬਣੇ, ਅਗਰਵਾਲ ਸਭਾ ਮੋਗਾ ਵਿਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇੰਟਰਨੈਸ਼ਨਲ ਯੂਥ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਕਰਵਾਏ ਗੁਰੂ ਨਾਨਕ ਕਾਲਜ ਦੇ...
Ad Position 24