12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਵਲੋਂ ਐਸ.ਐਮ.ਓ. ਨਾਲ ਮੀਟਿੰਗ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜੋ ਆਰ. ਐਮ.

Ad Position 21
No active advertisement
ਅਜੀਤ ਡੈਸਕ 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜੋ ਆਰ.ਐਮ.ਪੀ. ਡਾਕਟਰਾਂ ਲਈ ਪ੍ਰਸਤਾਵਿਤ ਟਰੇਨਿੰਗ ਅਤੇ ਮਾਨਤਾ ਸਬੰਧੀ ਵਿਸ਼ਵਾਸ ਦਿੱਤਾ ਗਿਆ ਹੈ ਉਸੇ ਕੜੀ ਦੇ ਅਧੀਨ ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਵਲੋਂ ਆਪਣੇ ਸਾਥੀਆਂ ਦੇ ਲੋੜੀਂਦੇ ਦਸਤਾਵੇਜ਼ ਐਸ.ਐਮ.ਓ. ਡਰੋਲੀ ਭਾਈ ਡਾ. ਗਗਨਦੀਪ ਸਿੰਘ ਕੌਰ ਜਮ੍ਹਾ ਕਰਵਾਏ ਗਏ| ਬਲਾਕ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾ ਘਰ, ਡਾ. ਲਖਵਿੰਦਰ ਸਿੰਘ ਧਾਲੀਵਾਲ, ਡਾ. ਸਾਹਿਬ ਸਿੰਘ ਡਰੋਲੀ ਭਾਈ, ਡਾ. ਬੋਹੜ ਸਿੰਘ ਰੱਤੀਆਂ ਅਤੇ ਡਾ. ਧਰਮਪਾਲ ਜੋਸ਼ੀ ਸਮੇਤ ਸਾਂਝੇ ਵਫਦ ਵਲੋਂ ਐਸ.ਐਮ.ਓ. ਡਾ. ਗਗਨਦੀਪ ਸਿੰਘ ਮੀਟਿੰਗ ਕੀਤੀ ਗਈ| ਜਿਸ ਵਿਚ ਜੋ ਆਰ.ਐਮ.ਪੀ. ਡਾਕਟਰਾਂ ਦੀ ਟਰੇਨਿੰਗ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ| ਇਸ ਮੌਕੇ ਐਸ.ਐਮ.ਓ. ਨੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਸਮੁੱਚੀ ਕਾਰਵਾਈ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ|
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਰਾਜਵੰਤ ਸਿੰਘ ਮਾਹਲਾ ਨੂੰ ਕੌਮੀ ਮੀਤ ਪ੍ਰਧਾਨ ਬਣਾਉਣ ’ਤੇ ਸੰਜੀਤ ਸਿੰਘ ਸਨੀ ਗਿੱਲ ਨੇ ਦਿੱਤੀ ਮ... ਅਗਲੀ ਖ਼ਬਰ ਇੱਜ਼ਤਵਾਲਾ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ
Ad Position 24