12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਧਾਇਕ ਬਿਲਾਸਪੁਰ ਨੇ ਕੋਕਰੀ ਫੂਲਾ ਸਿੰਘ ਦੇ ਵਿਕਾਸ ਕਾਰਜਾਂ ਲਈ ਗਰਾਂਟ ਦਿੱਤੀ

ਅਜੀਤਵਾਲ, 12 ਅਗਸਤ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਕੋਕਰੀ ਫੂਲਾ ਸਿੰਘ ਦੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਗ੍ਰਾਮ ਪੰਚਾਇਤ ਨੂੰ ਗਰਾਂਟ ਰਾਸ਼ੀ ਚੈੱਕ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤੀ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਰਾਸ਼ੀ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ, ਅੰਡਰ ਗਰਾਊਂਡ ਪਾਈਪ ਲਾਈਨ ਲਈ ਵਰਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 13-08-2026
ਅਜੀਤਵਾਲ, 12 ਅਗਸਤ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਕੋਕਰੀ ਫੂਲਾ ਸਿੰਘ ਦੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਗ੍ਰਾਮ ਪੰਚਾਇਤ ਨੂੰ ਗਰਾਂਟ ਰਾਸ਼ੀ ਚੈੱਕ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤੀ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਰਾਸ਼ੀ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ, ਅੰਡਰ ਗਰਾਊਂਡ ਪਾਈਪ ਲਾਈਨ ਲਈ ਵਰਤੀ ਜਾਵੇਗੀ। ਪਿੰਡ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਬਲਤੇਜ ਸਿੰਘ ਨੇ ਵਿਧਾਇਕ ਬਿਲਾਸਪੁਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿਚ ਗੰਦੇ ਪਾਣੀ ਦੀ ਵੱਡੀ ਸਮੱਸਿਆ ਸੀ ਜੋ ਇਸ ਰਾਸ਼ੀ ਨਾਲ ਹੱਲ ਹੋਣ ਦੀ ਆਸ ਬੱਝੀ ਹੈ। ਇਸ ਮੌਕੇ ਸਰਪੰਚ ਜਗਦੀਸ਼ ਸਿੰਘ, ਪੰਚਾਇਤ ਸੈਕਟਰੀ ਨਿਰਮਲ ਸਿੰਘ, ਬਲਤੇਜ ਸਿੰਘ ਅੰਗਰੇਜ਼ ਸਿੰਘ, ਵੈਦ ਮਨਪ੍ਰੀਤ ਸਿੰਘ ਗੁਰਦੀਪ ਸਿੰਘ, ਡਾ. ਅਵਤਾਰ ਸਿੰਘ, ਜਸਪਾਲ ਸਿੰਘ, ਪੰਚ ਗੋਰਾ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਮਨੀਸ਼ ਸਿਸੋਦੀਆ ਨੇ ਬਲਾਕ ਤੇ ਬੂਥ ਇੰਚਾਰਜਾਂ ਨਾਲ ਕੀਤੀ ਮੀਟਿੰਗ ਹਲਕਾ ਵਿਧਾਇ... ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਮਨ ਚਾਹੇ ਸਕੋਰ
Ad Position 24