14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰਣਜੀਤ ਸਿੰਘ ਭਾਊ ਕੌਮੀ ਮੀਤ ਪ੍ਰਧਾਨ ਨਿਯੁਕਤ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹੁਣੇ ਹੁਣੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਨੈਸਲੇ ਰਣਜੀਤ ਸਿੰਘ ਭਾਊ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਲਈ ਰਣਜੀਤ ਸਿੰਘ ਭਾਊ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ੁੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਉਹ ਪਾਰਟੀ ਲਈ ਪਹਿਲਾਂ ਵੀ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹੇ ਅਤੇ ਹੁਣ ਵੀ ਉਹ ਪਾਰਟੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।

Ad Position 21
No active advertisement
ਰਣਜੀਤ ਸਿੰਘ ਭਾਊ 14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹੁਣੇ ਹੁਣੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਨੈਸਲੇ ਰਣਜੀਤ ਸਿੰਘ ਭਾਊ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਲਈ ਰਣਜੀਤ ਸਿੰਘ ਭਾਊ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ੁੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਉਹ ਪਾਰਟੀ ਲਈ ਪਹਿਲਾਂ ਵੀ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹੇ ਅਤੇ ਹੁਣ ਵੀ ਉਹ ਪਾਰਟੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਰਣਜੀਤ ਸਿੰਘ ਭਾਊ ਦੀ ਇਸ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਜ਼ਿਲ੍ਹਾ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਿਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਤੋਂ ਇਲਾਵਾ ਦਵਿੰਦਰ ਸਿੰਘ ਪੀ.ਏ., ਪਰਮਜੀਤ ਸਿੰਘ ਸੈਣੀ, ਦਿਲਬਾਗ ਸਿੰਘ ਬਾਗੀ, ਜਰਨੈਲ ਸਿੰਘ ਫੋਕਲ ਪੁਆਇੰਟ, ਰੁਪਿੰਦਰ ਸਿੰਘ ਨਿੱਕਾ, ਹਰਵਿੰਦਰ ਸਿੰਘ ਭਾਊ, ਅਮਰੀਕ ਸਿੰਘ, ਕਾਬਲ ਸਿੰਘ ਨੈਸਲੇ, ਸੁਰਿੰਦਰ ਕੁਮਾਰ, ਜਗਰਾਜ ਸਿੰਘ ਭਿੰਡਰ, ਹਰਪਾਲ ਸਿੰਘ ਪਾਲੀ, ਨਿਰਮਲ ਸਿੰਘ ਨਿਹਾਲਗੜ੍ਹ, ਮੁਖ਼ਤਿਆਰ ਸਿੰਘ, ਗੁਰਮੇਜ ਸਿੰਘ ਨਿਹਾਲਗੜ੍ਹ, ਨਾਇਬ ਸਿੰਘ, ਜਰਨੈਲ ਸਿੰਘ, ਕਰਮਜੀਤ ਸਿੰਘ ਲੰਗੇਆਣਾ, ਅਨੂਪ ਸਿੰਘ ਸੰਧੂ, ਡਾ. ਦਵਿੰਦਰ ਸਿੰਘ, ਹਰਪਾਲ ਸਿੰਘ ਮੱਕੜ, ਚਾਂਦ ਕ੍ਰਿਸ਼ਨ ਅਰੋੜਾ, ਬਲਦੇਵ ਸਿੰਘ ਸੁਖਾਨੰਦ, ਬਲਵਿੰਦਰ ਸਿੰਘ ਬਡਾਲਾ, ਗੁਰਦੇਵ ਸਿੰਘ, ਭੋਲਾ ਨਵੀ, ਨਿਰਮਲ ਸਿੰਘ ਕੇਂਦਰ, ਹਰਵੀਰ ਸਿੰਘ ਬੇਦੀ ਨਗਰ, ਬਲਜੀਤ ਸਿੰਘ ਨੈਸਲੇ, ਮੱਖਣ ਸਿੰਘ ਬਾਇਲਰ ਹਾਊਸ, ਮਹਿੰਦਰ ਸਿੰਘ ਭਾਊ, ਰਮੇਸ਼ ਕੁਮਾਰ ਕੈਂਪ, ਰਮੇਸ਼ ਢੀਂਗੜਾ, ਜਸਵੀਰ ਸਿੰਘ ਵਰਕਸ਼ਾਪ, ਰਜਿੰਦਰ ਬੌਬੀ, ਸਿੰਗਾਰਾ ਸਿੰਘ, ਸੀਤਾ ਰਾਮਤੇ, ਜਸਵੰਤ ਸਿੰਘ ਅਟਵਾਲ, ਸਲਿੰਦਰ ਸਿੰਘ ਭਾਊ ਆਦਿ ਨੇ ਰਣਜੀਤ ਸਿੰਘ ਭਾਊ ਨੂੰ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਕੁੰਭ ਦਾਸ ‘ਚ ਸਾਲਾਨਾ ਸਮਾਗਮ 15 ਨੂੰ-ਵਿਕਾਸ ਗਾਬਾ ਅਗਲੀ ਖ਼ਬਰ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ 18 ਸਾਥੀਆਂ ਸਮੇਤ 307 ਦੇ ਮਾਮਲੇ ’ਚੋਂ ਹੋਏ ਬਰੀ
Ad Position 24