ਰਣਜੀਤ ਸਿੰਘ ਭਾਊ ਦੀ ਨਿਯੁਕਤੀ ਨੂੰ ਲੈ ਕੇ ਖੁਸ਼ੀ ਦਾ ਇਜ਼ਹਾਰ
ਕੋਟ ਈਸੇ ਖਾਂ, 14 ਅਗਸਤ (ਗੁਰਮੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਿਚ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਬੇਦਾਗ ਸੇਵਾਵਾਂ ਨਿਭਾਅ ਰਹੇ ਰਣਜੀਤ ਸਿੰਘ ਭਾਊ ਮੋਗਾ ਸਾਬਕਾ ਪ੍ਰਧਾਨ ਨੈਸਲੇ ਯੂਨੀਅਨ ਨੂੰ ਜਥੇਬੰਦੀ ਵਿਚ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਜਥੇਬੰਦੀ ਦੇ ਵੱਡੀ ਗਿਣਤੀ ਵਿਚ ਆਗੂਆਂ, ਵਰਕਰਾਂ ਤੇ ਉਨ੍ਹਾਂ ਨਾਲ ਮਿਲਵਰਤਨ ਰੱਖਣ ਵਾਲੇ ਸਾਥੀਆਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਭਾਊ ਰਣਜੀਤ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇ: ਰਣਜੀਤ ਸਿੰਘ ਰਾਣਾ ਮਸੀਤਾਂ, ਅਕਾਲੀ ਦਲ ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ, ਜਸਵੀਰ ਸਿੰਘ ਸੀਰਾ ਸਰਕਲ ਪ੍ਰਧਾਨ, ਇਕਬਾਲਦੀਪ ਸਿੰਘ ਹੈਰੀ ਮੋਗਾ, ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ, ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਰਜਿੰਦਰ ਗੋਰਾ ਜਨੇਰ ਯੂਥ ਸਰਕਲ ਪ੍ਰਧਾਨ, ਯੂਥ ਸ਼ਹਿਰੀ ਪ੍ਰਧਾਨ ਅਮਨ ਗਾਬਾ, ਚੌਧਰੀ ਜਸਵੰਤ ਸਿੰਘ ਸਰਕਲ ਪ੍ਰਧਾਨ ਐਸ.
ਰ
ਰਣਜੀਤ ਸਿੰਘ ਭਾਊ ਕੌਮੀ ਮੀਤ ਪ੍ਰਧਾਨ
15-08-2026
ਕੋਟ ਈਸੇ ਖਾਂ, 14 ਅਗਸਤ (ਗੁਰਮੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਿਚ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਬੇਦਾਗ ਸੇਵਾਵਾਂ ਨਿਭਾਅ ਰਹੇ ਰਣਜੀਤ ਸਿੰਘ ਭਾਊ ਮੋਗਾ ਸਾਬਕਾ ਪ੍ਰਧਾਨ ਨੈਸਲੇ ਯੂਨੀਅਨ ਨੂੰ ਜਥੇਬੰਦੀ ਵਿਚ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਜਥੇਬੰਦੀ ਦੇ ਵੱਡੀ ਗਿਣਤੀ ਵਿਚ ਆਗੂਆਂ, ਵਰਕਰਾਂ ਤੇ ਉਨ੍ਹਾਂ ਨਾਲ ਮਿਲਵਰਤਨ ਰੱਖਣ ਵਾਲੇ ਸਾਥੀਆਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਭਾਊ ਰਣਜੀਤ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇ: ਰਣਜੀਤ ਸਿੰਘ ਰਾਣਾ ਮਸੀਤਾਂ, ਅਕਾਲੀ ਦਲ ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ, ਜਸਵੀਰ ਸਿੰਘ ਸੀਰਾ ਸਰਕਲ ਪ੍ਰਧਾਨ, ਇਕਬਾਲਦੀਪ ਸਿੰਘ ਹੈਰੀ ਮੋਗਾ, ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ, ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਰਜਿੰਦਰ ਗੋਰਾ ਜਨੇਰ ਯੂਥ ਸਰਕਲ ਪ੍ਰਧਾਨ, ਯੂਥ ਸ਼ਹਿਰੀ ਪ੍ਰਧਾਨ ਅਮਨ ਗਾਬਾ, ਚੌਧਰੀ ਜਸਵੰਤ ਸਿੰਘ ਸਰਕਲ ਪ੍ਰਧਾਨ ਐਸ.ਸੀ ਵਿੰਗ, ਗੁਰਪ੍ਰੀਤ ਸਿੰਘ ਹੇਰ ਯੂਥ ਸਰਕਲ ਪ੍ਰਧਾਨ, ਜਗਰੂਪ ਸਿੰਘ ਰੰਡਿਆਲਾ ਸੀਨੀਅਰ ਅਕਾਲੀ ਆਗੂ, ਸੁਰਜੀਤ ਸਿੰਘ ਲੁਹਾਰਾ ਪ੍ਰਧਾਨ ਐਸ.ਸੀ. ਵਿੰਗ ਹਲਕਾ ਧਰਮਕੋਟ, ਜਰਨੈਲ ਸਿੰਘ ਧਾਲੀਵਾਲ, ਬਾਬਾ ਲਖਵਿੰਦਰ ਸਿੰਘ ਲੱਖਾ, ਜਸਵਿੰਦਰ ਸਿੰਘ ਘਾਰੂ, ਸਾਬਕਾ ਕੌਂਸਲਰ ਗੁਰਮੀਤ ਸਿੰਘ ਲੱਡੂ, ਸਵਰਨ ਸਿੰਘ ਨਿਹਾਲਗੜ੍ਹ ਸਾਬਕਾ ਸਰਪੰਚ, ਤਾਰ ਸਿੰਘ ਨੈਸਲੇ, ਪ੍ਰਮਾਤਮਾ ਸਿੰਘ ਖੋਸਾ, ਜਿਊਣ ਸਿੰਘ ਲੌਂਗੀਵਿੰਡ ਸਰਕਲ ਪ੍ਰਧਾਨ ਬੀ.ਸੀ. ਵਿੰਗ ਤੇ ਹੋਰਨਾਂ ਆਗੂਆਂ ਨੇ ਭਾਊ ਰਣਜੀਤ ਸਿੰਘ ਨੂੰ ਵਧਾਈ ਦਿੱਤੀ।