ਜੇ.ਐੱਮ.ਐੱਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਨੇ ਦੋ ਰੀਫ਼ਿਊਜ਼ਲ ’ਤੇ ਲਗਵਾਇਆ ਕੈਨੇਡਾ ਸਪਾਊਸ ਵਰਕ ਵੀਜ਼ਾ
ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਨਹਿਰੂ ਮੰਡੀ ‘ਚ ਸਥਿਤ ਮੰਨੀ ਪ੍ਰਮੰਨੀ ਸੰਸਥਾ ਜੇ. ਐਮ.
ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਨਹਿਰੂ ਮੰਡੀ ‘ਚ ਸਥਿਤ ਮੰਨੀ ਪ੍ਰਮੰਨੀ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਜੋ ਕਿ ਰੀਫ਼ਿਊਜ਼ਲ ਕੇਸਾਂ ਨੂੰ ਹੱਲ ਕਰਨ ‘ਚ ਹਲਕੇ ਅੰਦਰ ਮਾਹਿਰ ਸੰਸਥਾ ਮੰਨੀ ਜਾਂਦੀ ਹੈ। ਸੰਸਥਾ ਵਲੋਂ ਬਹੁਤ ਹੀ ਘੱਟ ਸਮੇਂ ‘ਚ ਹਰੇਕ ਉਮਰ ਦੇ ਲੋਕਾਂ ਦਾ ਵਿਦੇਸ਼ਾਂ ‘ਚ ਜਾਣ ਦਾ ਸੁਪਨਾ ਵੀ ਬੜੀ ਜਲਦੀ ਪੂਰਾ ਕੀਤਾ ਜਾ ਰਿਹਾ ਹੈ। ਕਾਮਯਾਬੀ ਦੀ ਇਸ ਲੜੀ ਨੂੰ ਜਾਰੀ ਰੱਖਦਿਆਂ ਸੰਸਥਾ ਵਲੋਂ ਰਾਜਵੀਰ ਸਿੰਘ ਵਾਸੀ ਸ਼ੇਰ ਸਿੰਘ ਵਾਲਾ ਦਾ ਦੋ ਰੀਫ਼ਿਊਜ਼ਲ ਹੋਣ ਉਪਰੰਤ ਬਹੁਤ ਹੀ ਘੱਟ ਸਮੇਂ ‘ਚ ਕੈਨੇਡਾ ਦਾ ਸਪਾਊਸ ਵਰਕ ਵੀਜ਼ਾ ਲਗਵਾ ਕੇ ਦਿੱਤਾ ਗਿਆ ਅਤੇ ਉਨ੍ਹਾਂ ਨੇ ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਜੇ.ਐਮ.ਐਸ. ਸੰਸਥਾ ਬਾਘਾ ਪੁਰਾਣਾ ਵਲੋਂ ਮਾਹਿਰਾਂ ਦੀ ਦੇਖ-ਰੇਖ ਹੇਠ ਪਹਿਲਾਂ ਹੀ ਵੀਜ਼ੇ ਲਈ ਸਾਰੇ ਦਸਤਾਵੇਜ਼ ਤਸੱਲੀਬਖ਼ਸ਼ ਪੂਰੇ ਕੀਤੇ ਜਾਂਦੇ ਹਨ ਅਤੇ ਵਿਦੇਸ਼ਾਂ ‘ਚ ਜਾਣ ਦੇ ਚਾਹਵਾਨਾਂ ਨੂੰ ਪਹਿਲੀ ਵਾਰ ‘ਚ ਹੀ ਸੰਸਥਾ ਵਲੋਂ ਵੀਜ਼ਾ ਪ੍ਰਾਪਤ ਹੋ ਜਾਂਦਾ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਵੀਜ਼ਾ ਚਾਹਵਾਨਾਂ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਓਪਨ, ਵਰਕ ਪਰਮਿਟ, ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ ਵਿਚ ਲਗਵਾ ਕੇ ਦਿੱਤੇ ਜਾਂਦੇ ਹਨ।