19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫਸਟ ਚੁਆਇਸ ਆਇਲਟਸ ਸੈਂਟਰ ਦੀ ਵਿਦਿਆਰਥਣ ਨੇ ਪੀ.ਟੀ.ਈ. ’ਚੋਂ ਪ੍ਰਾਪਤ ਕੀਤੇ 67 ਬੈਂਡ ਸਕੋਰ

ਬਾਘਾ ਪੁਰਾਣਾ, 18 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ ’ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਇਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫਸਟ ਚੁਆਇਸ ਆਇਲਟਸ ਸੈਂਟਰ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ| ਇਸ ਮੌਕੇ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਤਨਵੀਰ ਕੌਰ ਵਾਸੀ ਸੰਗਤਪੁਰਾ ਨੇ ਪੀ. ਟੀ.

Ad Position 21
No active advertisement
ਅਜੀਤ ਡੈਸਕ 19-08-2026
ਬਾਘਾ ਪੁਰਾਣਾ, 18 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ ’ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਇਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫਸਟ ਚੁਆਇਸ ਆਇਲਟਸ ਸੈਂਟਰ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ| ਇਸ ਮੌਕੇ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਤਨਵੀਰ ਕੌਰ ਵਾਸੀ ਸੰਗਤਪੁਰਾ ਨੇ ਪੀ.ਟੀ.ਈ. ’ਚੋਂ ਓਵਰਆਲ 67 ਬੈਂਡ ਸਕੋਰ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ| ਗੁਰਪਿਆਰ ਸਿੰਘ ਗਿੱਲ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਤਜਰਬੇ ਤਹਿਤ ਲਗਾਤਾਰ ਵਿਦਿਆਰਥੀ ਫਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਤੋਂ ਕੋਚਿੰਗ ਲੈ ਕੇ ਮਨ ਚਾਹੇ ਬੈਂਡ ਸਕੋਰ ਪ੍ਰਾਪਤ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜਗਤ ਸੇਵਕ ਖਾਲਸਾ ਕਾਲਜ ਫਾਰ ਵੋਮੈਨ ਮਹਿਣਾ ਵਿਖੇ ਤੀਆਂ ਦਾ ਵਿਰਾਸਤੀ ਮੇਲਾ ਕਰਵਾਇਆ ਅਗਲੀ ਖ਼ਬਰ ਟੂਰਨਾਮੈਂਟ ਕਮੇਟੀ ਭਿੰਡਰ ਦੀ ਪਲੇਠੀ ਮੀਟਿੰਗ
Ad Position 24