18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜਗਤ ਸੇਵਕ ਖਾਲਸਾ ਕਾਲਜ ਫਾਰ ਵੋਮੈਨ ਮਹਿਣਾ ਵਿਖੇ ਤੀਆਂ ਦਾ ਵਿਰਾਸਤੀ ਮੇਲਾ ਕਰਵਾਇਆ

ਨੱਥੂਵਾਲਾ ਗਰਬੀ, 18 ਅਗਸਤ (ਨਵਦੀਪ ਸਿੰਘ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿਚ ਵਾਧਾ ਕਰਦਿਆਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਨੌਜਵਾਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲੰਡੇ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਜਗਤ ਸੇਵਕ ਖਾਲਸਾ ਕਾਲਜ ਫਾਰ ਵੋਮੈਨ ਮਹਿਣਾ ਵਿਖੇ ਤੀਆਂ ਦੇ ਵਿਰਾਸਤੀ ਮੇਲੇ ਮੌਕੇ ਸੁਰਿੰਦਰ ਕੌਰ, ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਕੌਰ, ਸਕੂਲ ਪ੍ਰਿੰਸੀਪਲ ਬਲਜਿੰਦਰ ਕੌਰ, ਸੁਰਿੰਦਰ ਸਿੰਘ ਤੇ ਸਟਾਫ| ਤਸਵੀਰ: ਜਸਪਾਲ ਸਿੰਘ ਬੱਬੀ ਇੰਦਰਜੀਤ ਸਿੰਘ ਲੰਡੇ। 19-08-2026
ਨੱਥੂਵਾਲਾ ਗਰਬੀ, 18 ਅਗਸਤ (ਨਵਦੀਪ ਸਿੰਘ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿਚ ਵਾਧਾ ਕਰਦਿਆਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਨੌਜਵਾਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲੰਡੇ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਜ਼ਿੰਮੇਵਾਰੀ ਮਿਲਣ ’ਤੇ ਇੰਦਰਜੀਤ ਸਿੰਘ ਲੰਡੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਯੂਥ ਆਗੂ ਸੁਖਜੀਤ ਸਿੰਘ ਮਾਹਲਾ ਅਤੇ ਐਸ.ਜੀ.ਪੀ.ਸੀ. ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਲੰਡੇ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇੰਦਰਜੀਤ ਸਿੰਘ ਲੰਡੇ ਨੂੰ ਇਸ ਨਿਯੁਕਤੀ ’ਤੇ ਜ਼ੈਲਦਾਰ ਸਾਧੂ ਸਿੰਘ ਲੰਗੇਆਣਾ, ਸਰਕਲ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ, ਹਰਜੋਤ ਸਿੰਘ ਡੇਮਰੂ ਪ੍ਰਧਾਨ ਯੂਥ ਵਿੰਗ ਮੋਗਾ, ਕਰਮਜੀਤ ਸਿੰਘ ਲੰਗੇਆਣਾ, ਪਵਨ ਗੋਇਲ ਬੁੱਧ ਸਿੰਘ ਵਾਲਾ, ਜਸਵਿੰਦਰ ਸਿੰਘ ਨੀਲਾ ਨੱਥੂਵਾਲਾ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਹਰੀਏਵਾਲਾ, ਕੈਪਟਨ ਜਸਵੀਰ ਸਿੰਘ, ਹਰਜੀਤ ਸਿੰਘ ਗਿੱਲ, ਕਾਲਾ ਸਿੰਘ ਸਰਪੰਚ ਨੱਥੂਵਾਲਾ ਗਰਬੀ, ਰਾਮ ਬਾਂਸਲ ਬਾਘਾ ਪੁਰਾਣਾ, ਚੈਰੀ ਭਾਟੀਆ, ਚੰਦਨ ਬਾਘਾ ਪੁਰਾਣਾ ਅਤੇ ਗੁਰਸੇਵਕ ਸਿੰਘ ਬਾਘਾ ਪੁਰਾਣਾ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਦੌਰਾਨ ਆਪਣੇ ਸਾਥੀਆਂ ਨਾਲ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਅਗਲੀ ਖ਼ਬਰ ਫਸਟ ਚੁਆਇਸ ਆਇਲਟਸ ਸੈਂਟਰ ਦੀ ਵਿਦਿਆਰਥਣ ਨੇ ਪੀ.ਟੀ.ਈ. ’ਚੋਂ ਪ੍ਰਾਪਤ ਕੀਤੇ 67 ਬੈਂਡ ਸਕੋਰ
Ad Position 24