21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੂਰਨ ਬੰਦ ਦਾ ਅਸਰ ਦੇਖਣ ਨੂੰ ਮਿਲਿਆ

ਸਮਾਲਸਰ, 21 ਅਗਸਤ (ਗੁਰਜੰਟ ਕਲਸੀ ਲੰਡੇ)-ਸਜਾਵਾਂ ਪੂਰੀਆਂ ਕਰ ਚੁੱਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਅਤੇ ਹੋਰ ਸਿੱਖ ਸੰਸਥਾਵਾਂ, ਧਾਰਮਿਕ ਆਗੂਆਂ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਤੇ ਅੱਜ ਸਮਾਲਸਰ ਵਿਚ ਪੂਰਨ ਬੰਦ ਰਿਹਾ। ਬਾਜ਼ਾਰ ਵਿਚ ਦੁਕਾਨਾਂ ਬੰਦ ਰਹੀਆਂ।

Ad Position 21
No active advertisement
ਅਜੀਤ ਡੈਸਕ 22-08-2026
ਸਮਾਲਸਰ, 21 ਅਗਸਤ (ਗੁਰਜੰਟ ਕਲਸੀ ਲੰਡੇ)-ਸਜਾਵਾਂ ਪੂਰੀਆਂ ਕਰ ਚੁੱਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਅਤੇ ਹੋਰ ਸਿੱਖ ਸੰਸਥਾਵਾਂ, ਧਾਰਮਿਕ ਆਗੂਆਂ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਤੇ ਅੱਜ ਸਮਾਲਸਰ ਵਿਚ ਪੂਰਨ ਬੰਦ ਰਿਹਾ। ਬਾਜ਼ਾਰ ਵਿਚ ਦੁਕਾਨਾਂ ਬੰਦ ਰਹੀਆਂ। ਸਿਰਫ਼ ਮੈਡੀਕਲ ਦੁਕਾਨਾਂ ਹੀ ਖੁੱਲ੍ਹੀਆਂ। ਬੈਂਕਾਂ ਖੁੱਲ੍ਹੀਆਂ ਰਹੀਆਂ। ਕਿਸੇ ਵੀ ਜਥੇਬੰਦੀ ਵਲੋਂ ਬਾਜ਼ਾਰ ਵਿਚ ਧਰਨਾ ਵਗ਼ੈਰਾ ਨਹੀਂ ਲਾਇਆ ਗਿਆ ਇਕਾ ਦੁੱਕਾ ਸਰਕਾਰੀ ਬੱਸਾਂ ਅਤੇ ਵੱਡੇ ਟਰੱਕ ਛੋਟੇ ਵਾਹਨ ਸੜਕ ‘ਤੇ ਚਲਦੇ ਦਿਖਾਈ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨ ਖੇਡਾਂ ’ਚ ਮਾਰੀਆਂ ਮੱਲਾਂ
Ad Position 24