22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਦੀ ਵਿਦਿਆਰਥਣ ਨੇ ਸਕੂਲ ਤੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ

ਠੱਠੀ ਭਾਈ , 22 ਅਗਸਤ ( ਜਗਰੂਪ ਸਿੰਘ ਮਠਾੜੂ )- ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਿੰਸੀਪਲ ਪਿਆਰਾ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਲੜੀ ਤਹਿਤ ਸਕੂਲ ਦੀ ਵਿਦਿਆਰਥਣ ਗੁਰਮਤਵੀਰ ਕੌਰ ਸਪੁੱਤਰੀ ਮਨਜੀਤ ਸਿੰਘ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਅੱਠਵੀਂ ਕਲਾਸ ਵਿਚ ਦਾਖਲਾ ਲਿਆ ਹੈ । ਇਸ ਮੌਕੇ ਸਕੂਲ ਪ੍ਰਬੰਧਕ ਪ੍ਰਿੰਸੀਪਲ ਪਿਆਰਾ ਸਿੰਘ ਅਤੇ ਸਕੂਲ ਸਟਾਫ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ’ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਗਈ ।

Ad Position 21
No active advertisement
ਅਜੀਤ ਡੈਸਕ 23-08-2026
ਠੱਠੀ ਭਾਈ , 22 ਅਗਸਤ ( ਜਗਰੂਪ ਸਿੰਘ ਮਠਾੜੂ )- ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਿੰਸੀਪਲ ਪਿਆਰਾ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਲੜੀ ਤਹਿਤ ਸਕੂਲ ਦੀ ਵਿਦਿਆਰਥਣ ਗੁਰਮਤਵੀਰ ਕੌਰ ਸਪੁੱਤਰੀ ਮਨਜੀਤ ਸਿੰਘ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਅੱਠਵੀਂ ਕਲਾਸ ਵਿਚ ਦਾਖਲਾ ਲਿਆ ਹੈ । ਇਸ ਮੌਕੇ ਸਕੂਲ ਪ੍ਰਬੰਧਕ ਪ੍ਰਿੰਸੀਪਲ ਪਿਆਰਾ ਸਿੰਘ ਅਤੇ ਸਕੂਲ ਸਟਾਫ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ’ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਗਈ । ਵਿਦਿਆਰਥਣ ਦੇ ਮਾਪਿਆਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਧੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦੇਣਾ ਚਾਹੀਦਾ ਹੈ । ਉਨ੍ਹਾਂ ਵਿਦਿਆਰਥਣ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਤੋਂ ਪਹਿਲਾਂ ਪ੍ਰਤਾਪ ਰੋਡ ਦਾ ਕੰਮ ਮੁਕੰਮਲ ਕੀਤਾ ਜਾਵੇ, ਰਾਤ ਸਮੇਂ ਕੰਮ ਕਰਵਾ ਕੇ ਲਿਆਂਦੀ ਜਾਵੇ ਤੇਜ਼ੀ-ਡਿੰਪਲ... ਅਗਲੀ ਖ਼ਬਰ ਲੋਕ ਭਲਾਈ ਕਲੱਬ ਵਲੋਂ ਪਿੰਡ ’ਚ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼
Ad Position 24