27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦਾ ਬਾਕਸਿੰਗ ਖਿਡਾਰੀ ਆਯੁਸ਼ ਮੋਗਾ ਜ਼ਿਲ੍ਹੇ ਵਿਚ ਫ਼ਸਟ ਰਿਹਾ

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ, ਨਾਮਵਰ ਅਤੇ ਉੱਚ ਪੱਧਰ ਦੀ ਗੁਣਾਤਮਿਕ ਸਿੱਖਿਆ ਲਈ ਜਾਣੀ ਜਾਂਦੀ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ 12ਵੀਂ ਕਲਾਸ ਦੇ ਵਿਦਿਆਰਥੀ ਆਯੂਸ਼ ਕੁਮਾਰ ਨੇ ਅੰਡਰ-17 ਗਰੁੱਪ ਬਾਕਸਿੰਗ ਮੁਕਾਬਲਿਆਂ ਵਿਚ ਜ਼ਿਲ੍ਹਾ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਫਾਈਨਲ ਮੈਚ ਵਿਚ ਪਹਿਲੇ 30 ਸੈਕੰਡ ਵਿਚ ਨਾਕਆਊਟ ਕਰ ਕੇ ਜਿੱਤ ਪ੍ਰਾਪਤ ਕੀਤੀ।

Ad Position 21
No active advertisement
ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ, ਨਾਮਵਰ ਅਤੇ ਉੱਚ ਪੱਧਰ ਦੀ ਗੁਣਾਤਮਿਕ ਸਿੱਖਿਆ ਲਈ ਜਾਣੀ ਜਾਂਦੀ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ 12ਵੀਂ ਕਲਾਸ ਦੇ ਵਿਦਿਆਰਥੀ ਆਯੂਸ਼ ਕੁਮਾਰ ਨੇ ਅੰਡਰ-17 ਗਰੁੱਪ ਬਾਕਸਿੰਗ ਮੁਕਾਬਲਿਆਂ ਵਿਚ ਜ਼ਿਲ੍ਹਾ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਫਾਈਨਲ ਮੈਚ ਵਿਚ ਪਹਿਲੇ 30 ਸੈਕੰਡ ਵਿਚ ਨਾਕਆਊਟ ਕਰ ਕੇ ਜਿੱਤ ਪ੍ਰਾਪਤ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀ ਸਾਬਕਾ ਐਗਜ਼ੈਕਟਿਵ ਮੈਜਿਸਟ੍ਰੇਟ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ, ਡਾਇਰੈਕਟਰ ਪ੍ਰਿੰਸੀਪਲ ਅੰਬਿਕਾ ਦਾਨੀ, ਵਾਈਸ ਪ੍ਰਿੰਸੀਪਲ ਹਰਲੀਨ ਕੌਰ, ਚੇਅਰਮੈਨ ਪਰਮਵੀਰ ਸਿੰਘ, ਕੋਆਰਡੀਨੇਟਰ ਇੰਦਰ ਪ੍ਰਤਾਪ ਸਿੰਘ ਤੇ ਡਾ. ਦੀਪਿਕਾ ਦਾਨੀ ਉੱਘੇ ਸਾਇੰਸਦਾਨੀ ਨੇ ਡੀ.ਪੀ.ਈ. ਸਤਵੀਰ ਕੌਰ, ਸਮੂਹ ਸਟਾਫ਼, ਮਾਤਾ-ਪਿਤਾ, ਖਿਡਾਰੀਆਂ ਤੇ ਵਿਦਿਆਰਥੀਆਂ ਨੂੰ ਇਸ ਸਫਲਤਾ ‘ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਦੀਆਂ ਅੰਡਰ-19 ਲੜਕੀਆਂ ਨੇ ਬਾਸਕਟਬਾਲ ਜ਼ਿਲ੍ਹਾ ਟੂਰਨਾਮੈਂਟ ਜਿੱਤ ਕੇ ਰਚਿਆ ਇਤਿਹਾਸ ਰਾਜ ਪੱਧਰ... ਅਗਲੀ ਖ਼ਬਰ ਵਾਰਡ ਨੰਬਰ 5 ਨੂੰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ- ਅਰਵਿੰਦਰ ਸਿੰਘ ਹੈਪੀ ਕਾਹਨਪੁਰੀਆ
Ad Position 24