27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਦਾ ਦਿੱਤਾ ਪੱਤਰ

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਸਮੂਹ ਮੈਡੀਕਲ ਅਫ਼ਸਰ ਅਤੇ ਪੈਰਾ ਮੈਡੀਕਲ ਸਟਾਫ਼ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਸਾਂਝਾ ਮੁਲਾਜ਼ਮ ਮੰਚ ਵਲੋਂ ਕੀਤੀ ਜਾ ਰਹੀ ਮਿਤੀ 27 ਅਗਸਤ ਨੂੰ ਹੜਤਾਲ ਵਿਚ ਸਮਰਥਨ ਦੇਣ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਅਤੇ ਸਮੂਹਿਕ ਛੁੱਟੀ ਇੰਚਾਰਜ ਸੀ. ਐਚ.

Ad Position 21
No active advertisement
ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਸਮੂਹ ਮੈਡੀਕਲ ਅਫ਼ਸਰ ਅਤੇ ਪੈਰਾ ਮੈਡੀਕਲ ਸਟਾਫ਼ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਸਾਂਝਾ ਮੁਲਾਜ਼ਮ ਮੰਚ ਵਲੋਂ ਕੀਤੀ ਜਾ ਰਹੀ ਮਿਤੀ 27 ਅਗਸਤ ਨੂੰ ਹੜਤਾਲ ਵਿਚ ਸਮਰਥਨ ਦੇਣ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਅਤੇ ਸਮੂਹਿਕ ਛੁੱਟੀ ਇੰਚਾਰਜ ਸੀ.ਐਚ.ਸੀ . ਕੋਟ ਈਸੇ ਖਾਂ ਨੂੰ ਦਿੱਤੀ ਗਈ। ਮੀਟਿੰਗ ਵਿਚ ਡਾ. ਸਿਮਰਜੀਤ ਸਿੰਘ ਮੈਡੀਕਲ ਅਫ਼ਸਰ, ਜਗਸ਼ੇਰ ਸਿੰਘ ਫਾਰਮੇਸੀ ਅਫ਼ਸਰ ਜ਼ਿਲ੍ਹਾ ਪ੍ਰਧਾਨ ਮੋਗਾ, ਦਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਮੋਗਾ, ਪਰਮਿੰਦਰ ਕੁਮਾਰ ਬਲਾਕ ਪ੍ਰਧਾਨ ਕੋਟ ਈਸੇ ਖਾਂ, ਜਗਸੀਰ ਸਿੰਘ ਖ਼ਜ਼ਾਨਚੀ ਜ਼ਿਲ੍ਹਾ ਮੋਗਾ, ਕਮਲਪ੍ਰੀਤ ਸਿੰਘ, ਜਤਿੰਦਰ ਕੁਮਾਰ ਸੂਦ ਬਲਾਕ ਐਜੂਕੇਟਰ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਨਵੀਨ ਸ਼ਰਮਾ ਸੀਨੀਅਰ ਫਾਰਮੇਸੀ ਅਫ਼ਸਰ, ਕਮਲਪ੍ਰੀਤ ਸਿੰਘ, ਗੁਰਜਸਪ੍ਰੀਤ ਸਿੰਘ, ਪ੍ਰਿੰਸ ਸ਼ਰਮਾ, ਭੁਪਿੰਦਰ ਕੌਰ, ਇੰਦਰਜੀਤ ਸਿੰਘ ਅਤੇ ਰੁਪਿੰਦਰ ਸਿੰਘ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਬਾਸਕਟਬਾਲ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਮਾਰੀ ਬਾਜ਼ੀ ਅੰਡਰ-19 ਲੜਕ... ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਦੀਆਂ ਅੰਡਰ-19 ਲੜਕੀਆਂ ਨੇ ਬਾਸਕਟਬਾਲ ਜ਼ਿਲ੍ਹਾ ਟੂਰਨਾਮੈਂਟ ਜਿੱਤ ਕੇ ਰਚਿਆ ਇਤਿਹਾਸ ਰਾਜ ਪੱਧਰ...
Ad Position 24