ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ ਪੀ.ਟੀ.ਈ ’ਚੋਂ ਪ੍ਰਾਪਤ ਕੀਤੇ 63 ਸਕੋਰ
ਬਾਘਾ ਪੁਰਾਣਾ, 26 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਸ਼ਹਿਰ ਅੰਦਰ ਕੋਟਕਪੂਰਾ ਰੋਡ ‘ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਈਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫ਼ਸਟ ਚੁਆਇਸ ਆਈਲਟਸ ਸੈਂਟਰ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਇਸ ਮੌਕੇ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਕਰਮਨਪ੍ਰੀਤ ਕੌਰ ਵਾਸੀ ਬੁੱਟਰ ਨੇ ਪੀ.
ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੂੰ ਸਰਟੀਫਿਕੇਟ ਦੇਣ ਸਮੇਂ ਸੰਸਥਾ ਸਟਾਫ਼ ਮੈਂਬਰ। ਤਸਵੀਰ : ਮਾਣੂੰਕੇ
27-08-2026