28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ੍ਰੀ ਬਸ਼ੰਬਰ ਨਾਥ ਗਰੋਵਰ ਨਮਿਤ ਅੰਤਿਮ ਅਰਦਾਸ ਭਲਕੇ

ਮੋਗਾ, 27 ਅਗਸਤ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਅਤੇ ਸਾਬਕਾ ਪੱਤਰਕਾਰ ਪਵਨ ਗਰੋਵਰ ਅਤੇ ਸੀਨੀਅਰ ਪੱਤਰਕਾਰ ਬਿੱਟੂ ਗਰੋਵਰ ਦੇ ਸਤਿਕਾਰਯੋਗ ਪਿਤਾ ਸਵ: ਸ਼੍ਰੀ ਬਸ਼ੰਬਰ ਨਾਥ ਗਰੋਵਰ ਜੋ ਕਿ ਪਿਛਲੇ ਦਿਨੀਂ ਅਕਾਲ ਪੁਰਖ ਵਲੋਂ ਬਖ਼ਸ਼ੀ ਸਵਾਸਾਂ ਰੂਪੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਪ੍ਰਕਾਸ਼ ਕਰਵਾਏ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਭਲਕੇ 29 ਅਗਸਤ ਦਿਨ ਸਨਿੱਚਰਵਾਰ ਨੂੰ ਦੁਪਹਿਰ 12:30 ਤੋਂ 1:30 ਵਜੇ ਤੱਕ ਗੁਰਦੁਆਰਾ ਡੇਰਾ ਬਾਬਾ ਸਮਾਧਾਂ ਅਜੀਤਵਾਲ ਵਿਖੇ ਪਵੇਗਾ।

Ad Position 21
No active advertisement
ਅਜੀਤ ਡੈਸਕ 28-08-2026
ਮੋਗਾ, 27 ਅਗਸਤ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਅਤੇ ਸਾਬਕਾ ਪੱਤਰਕਾਰ ਪਵਨ ਗਰੋਵਰ ਅਤੇ ਸੀਨੀਅਰ ਪੱਤਰਕਾਰ ਬਿੱਟੂ ਗਰੋਵਰ ਦੇ ਸਤਿਕਾਰਯੋਗ ਪਿਤਾ ਸਵ: ਸ਼੍ਰੀ ਬਸ਼ੰਬਰ ਨਾਥ ਗਰੋਵਰ ਜੋ ਕਿ ਪਿਛਲੇ ਦਿਨੀਂ ਅਕਾਲ ਪੁਰਖ ਵਲੋਂ ਬਖ਼ਸ਼ੀ ਸਵਾਸਾਂ ਰੂਪੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਪ੍ਰਕਾਸ਼ ਕਰਵਾਏ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਭਲਕੇ 29 ਅਗਸਤ ਦਿਨ ਸਨਿੱਚਰਵਾਰ ਨੂੰ ਦੁਪਹਿਰ 12:30 ਤੋਂ 1:30 ਵਜੇ ਤੱਕ ਗੁਰਦੁਆਰਾ ਡੇਰਾ ਬਾਬਾ ਸਮਾਧਾਂ ਅਜੀਤਵਾਲ ਵਿਖੇ ਪਵੇਗਾ। ਇਸ ਦੁੱਖ ਦੀ ਘੜੀ ‘ਚ ਗਰੋਵਰ ਭਰਾਵਾਂ ਅਤੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਰਜੈਦੀਪ ਸਿੰਘ, ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਿਧਾਇਕ ਹਲਕਾ ਪਾਇਲ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਗੁਰਮਿੰਦਰਜੀਤ ਸਿੰਘ ਬਬਲੂ ਬਰਾੜ ਸੀਨੀਅਰ ਆਗੂ ਆਪ, ਕੁਲਵਿੰਦਰ ਸਿੰਘ ਕਿੰਦੋ ਕੋਕਰੀ ਚੇਅਰਮੈਨ ਰੂਰਲ ਡਿਵੈਲਪਮੈਂਟ ਸੈਲ ਕਾਂਗਰਸ ਮੋਗਾ, ਜਸਵੰਤ ਸਿੰਘ ਭੋਲਾ ਬਾਸੀ, ਸੁਰਿੰਦਰ ਸਿੰਘ ਨਿੱਕਾ ਪੰਚ ਅਜੀਤਵਾਲ, ਨਿਰਮਲ ਸਿੰਘ ਭੱਟੀ, ਅਜੀਤਵਾਲ, ਜਸਦੀਪ ਸਿੰਘ ਗੈਰੀ ਢੁੱਡੀਕੇ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ, ਡੀ.ਐਸ.ਪੀ. ਜਗਤਾਰ ਸਿੰਘ ਫ਼ਰੀਦਕੋਟ, ਸ਼ੰਮੀ ਗੁਪਤਾ ਨਿਹਾਲ ਸਿੰਘ ਵਾਲਾ, ਰਣਜੀਤ ਬਾਵਾ ਨਿਹਾਲ ਸਿੰਘ ਵਾਲਾ ਸਮੇਤ ਅਨੇਕਾਂ ਸ਼ਖ਼ਸੀਅਤਾਂ ਨੇ ਦੁੱਖ ਸਾਂਝਾਂ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਵਿਦਿਆਰਥੀ ਸੁਖਰਾਜ ਸਿੰਘ ਨੇ ਰਾਜ ਪੱਧਰ ’ ਤੇ ਬਣਾਈ ਆਪਣੀ ਜਗ੍ਹਾ ਅਗਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀ ਖੇਡਾਂ ’ਚ ਅੱਵਲ
Ad Position 24