28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਵਿਦਿਆਰਥੀ ਸੁਖਰਾਜ ਸਿੰਘ ਨੇ ਰਾਜ ਪੱਧਰ ’ ਤੇ ਬਣਾਈ ਆਪਣੀ ਜਗ੍ਹਾ

ਨਿਹਾਲ ਸਿੰਘ ਵਾਲਾ, 27 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਰਾਜ ਸਿੰਘ ਨੇ ਜ਼ੋਨਲ ਪੱਧਰ ’ਤੇ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 17 ਗਰੀਕੋ ਰੋਮਨ ਕੁਸ਼ਤੀ ਦੇ 92 ਕਿਲੋਗ੍ਰਾਮ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੁਣ ਉਸ ਦੀ ਸਟੇਟ ਪੱਧਰੀ ਗਰੀਕੋ ਰੋਮਨ ਕੁਸ਼ਤੀ ਮੁਕਾਬਲੇ ਲਈ ਚੋਣ ਹੋਈ ਹੈ। ਇਸ ਮੌਕੇ ਬੋਲਦਿਆਂ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ, ਪ੍ਰਿੰਸੀਪਲ ਕੰਜੂਮੁਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਧਾਈ ਦਿੰਦੇ ਹੋਏ ਸਟੇਟ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 28-08-2026
ਨਿਹਾਲ ਸਿੰਘ ਵਾਲਾ, 27 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਰਾਜ ਸਿੰਘ ਨੇ ਜ਼ੋਨਲ ਪੱਧਰ ’ਤੇ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 17 ਗਰੀਕੋ ਰੋਮਨ ਕੁਸ਼ਤੀ ਦੇ 92 ਕਿਲੋਗ੍ਰਾਮ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੁਣ ਉਸ ਦੀ ਸਟੇਟ ਪੱਧਰੀ ਗਰੀਕੋ ਰੋਮਨ ਕੁਸ਼ਤੀ ਮੁਕਾਬਲੇ ਲਈ ਚੋਣ ਹੋਈ ਹੈ। ਇਸ ਮੌਕੇ ਬੋਲਦਿਆਂ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ, ਪ੍ਰਿੰਸੀਪਲ ਕੰਜੂਮੁਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਧਾਈ ਦਿੰਦੇ ਹੋਏ ਸਟੇਟ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਖੇਡ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਕੂਲ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਧਰਮਜੀਤ ਸਿੰਘ ਗਿੱਲ ਨੂੰ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫ਼ੁੱਲ ਭੇਟ ਅਗਲੀ ਖ਼ਬਰ ਸ੍ਰੀ ਬਸ਼ੰਬਰ ਨਾਥ ਗਰੋਵਰ ਨਮਿਤ ਅੰਤਿਮ ਅਰਦਾਸ ਭਲਕੇ
Ad Position 24