31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 31 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਰੂਰਲ ਐਨ. ਜੀ.

Ad Position 21
No active advertisement
ਅਜੀਤ ਡੈਸਕ 01-09-2026
ਮੋਗਾ, 31 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ (ਰਜਿ:) ਮੋਗਾ ਵਲੋਂ ਮੁੱਖ ਦਫ਼ਤਰ ਮੋਗਾ ਵਿਖੇ ਚੱਲ ਰਹੇ ਕੰਪਿਊਟਰ ਅਤੇ ਸਿਲਾਈ ਕੋਰਸ ਦਾ ਬੈਚ ਪੂਰੇ ਹੋਣ ਉਪਰੰਤ ਵਿਦਿਆਰਥੀਆ ਨੂੰ ਸਰਟੀਫਿਕੇਟ ਵੰਡਣ ਦੀ ਰਸਮ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮੋਗਾ ਦੇ ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ ਘੋਲੀਆ ਨੇ ਕੀਤੀ। ਇਸ ਮੌਕੇ ਅਤੇ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ (ਰਜਿ:) ਮੋਗਾ ਦੇ ਪ੍ਰਧਾਨ ਹਰਭਿੰਦਰ ਸਿੰਘ ਜਾਨੀਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਭਵਨਦੀਪ ਸਿੰਘ ਪੁਰਬਾ ਨੇ ਵਿਦਿਆਰਥੀਆ ਨੂੰ ਆਉਣ ਵਾਲੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਅਤੇ ਮੁਬਾਰਕਾਂ ਦਿੱਤੀਆਂ। ਇਸ ਮੌਕੇ ਜਗਤਾਰ ਸਿੰਘ ਜਾਨੀਆ, ਸੁਖਦੇਵ ਸਿੰਘ, ਨਰਜੀਤ ਕੌਰ ਬਰਾੜ, ਜਸਵੀਰ ਕੌਰ ਬੁੱਘੀਪੁਰਾ, ਜਸਪ੍ਰੀਤ ਕੌਰ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ-ਬੀਬਾ ਬਾਦਲ ‘ ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਰਜਿਸਟ੍ਰੇਸ਼ਨ ਵਾਸਤੇ ਮੋਗਾ ’ਚ... ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ’ਚ ਸਖੀਆਂ ਦੀ ਭੂਮਿਕਾ ਅਹਿਮ : ਸਪੀਕਰ ਸੰਧਵਾਂ
Ad Position 24