03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਭਾਊ ਨੂੰ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਨੇ ਕੀਤਾ ਸਨਮਾਨਿਤ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਸਾਬਕਾ ਪ੍ਰਧਾਨ ਨੈਸਲੇ ਰਣਜੀਤ ਸਿੰਘ ਭਾਊ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ‘ਤੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਨੇ ਗੁਰਦੁਆਰਾ ਚੰਦ ਪੁਰਾਣਾ ਸਾਹਿਬ ਦੇ ਅਸਥਾਨ ‘ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਰਣਜੀਤ ਸਿੰਘ ਭਾਊ ਕੌਮੀ ਮੀਤ ਪ੍ਰਧਾਨ ਬਣਨ ‘ਤੇ ਜਿੱਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ ਉੱਥੇ ਉਹ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਦਾ ਅਸ਼ੀਰਵਾਦ ਲੈਣ ਗਏ ਸਨ।

Ad Position 21
repet_subhas-goyals [Copy P29]
` ਪ੍ਰਧਾਨ ਬਾਲ ਕਿਸ਼ਨ ਗਰਗ ਬਾਲੀ ਸ਼ੋਭਾ ਯਾਤਰਾ ਦਾ ਉਦਘਾਟਨ ਕਰਦੇ ਹੋਏ| 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਸਾਬਕਾ ਪ੍ਰਧਾਨ ਨੈਸਲੇ ਰਣਜੀਤ ਸਿੰਘ ਭਾਊ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ‘ਤੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਨੇ ਗੁਰਦੁਆਰਾ ਚੰਦ ਪੁਰਾਣਾ ਸਾਹਿਬ ਦੇ ਅਸਥਾਨ ‘ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਰਣਜੀਤ ਸਿੰਘ ਭਾਊ ਕੌਮੀ ਮੀਤ ਪ੍ਰਧਾਨ ਬਣਨ ‘ਤੇ ਜਿੱਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ ਉੱਥੇ ਉਹ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਦਾ ਅਸ਼ੀਰਵਾਦ ਲੈਣ ਗਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਤੋਂ ਅਸ਼ੀਰਵਾਦ ਲੈ ਕੇ ਆਤਮਿਕ ਖ਼ੁਸ਼ੀ ਮਹਿਸੂਸ ਹੋਈ ਹੈ ਕਿਉਂਕਿ ਗੁਰਦੁਆਰਾ ਚੰਦ ਪੁਰਾਣਾ ਮਾਲਵੇ ਵਿਚ ਬਹੁਤ ਵੱਡਾ ਸ਼ਰਧਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਉਹ ਜਿੱਥੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਦੇ ਬੇਹੱਦ ਰਿਣੀ ਹਨ ਉੱਥੇ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੇ ਧੰਨਵਾਦੀ ਹਨ ਜਿਨ੍ਹਾਂ ਦੀ ਬਦੌਲਤ ਉਨ੍ਹਾਂ ਦੀ ਕੌਮੀ ਮੀਤ ਪ੍ਰਧਾਨ ਵਜੋਂ ਨਿਯੁਕਤੀ ਹੋਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਬਾਗ ਸਿੰਘ ਬਾਗੀ, ਹਰਪਾਲ ਸਿੰਘ ਮੱਕੜ, ਅਨੂਪ ਸਿੰਘ ਸੰਧੂ, ਦਵਿੰਦਰ ਸਿੰਘ ਪੀ.ਏ., ਪਰਮਜੀਤ ਸਿੰਘ ਸੈਣੀ ਨੈਸਲੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਤੀਸਰੇ ਦਿਨ ਵੀ ਜਾਰ... ਅਗਲੀ ਖ਼ਬਰ ਪੰਜਾਬ ਅੰਦਰ 2027 ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣੇਗੀ : ਐਮ.ਪੀ. ਸਰਬਜੀਤ ਸਿੰਘ ਖ਼ਾਲਸਾ
Ad Position 24