01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਮਾਣੂੰਕੇ ਦੇ ਯੂਥ ਵਰਕਰਾਂ ਨਾਲ ਕੀਤੀ ਮੀਟਿੰਗ

ਬਾਘਾ ਪੁਰਾਣਾ, 1 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਯੂਥ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਵਿਸ਼ੇਸ਼ ਮੀਟਿੰਗਾਂ 2027 ਦੀਆਂ ਚੋਣਾਂ ਲਈ ਮੀਲ ਪੱਥਰ ਸਾਬਤ ਹੋਣਗੀਆਂ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰੱਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਪਿੰਡ ਮਾਣੂੰਕੇ ਦੇ ਯੂਥ ਪਾਰਟੀ ਵਰਕਰਾਂ ’ਚ ਚੋਣਾਂ ਅਤੇ ਪਾਰਟੀ ਪ੍ਰਤੀ ਉਤਸ਼ਾਹ ਨੂੰ ਵੇਖਦੇ ਹੋਏ ਕੀਤਾ| ਉਨ੍ਹਾਂ ਕਿਹਾ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਹਰੇਕ ਵੋਟਰ ਅਤੇ ਪਾਰਟੀ ਵਰਕਰ ਨਾਲ ਸਿੱਧਾ ਤਾਲਮੇਲ ਹੈ ਜਿਸ ’ਚ ਬਹੁ ਗਿਣਤੀ ਯੂਥ ਵਰਕਰਾਂ ਦੀ ਹੈ| ਉਨ੍ਹਾਂ ਕਿਹਾ ਵਿਧਾਇਕ ਬਿਲਾਸਪੁਰ ਵਲੋਂ ਹਰੇਕ ਪਿੰਡ ਯੂਥ ਵਰਕਰਾਂ ਅਤੇ ਪਾਰਟੀ ਆਗੂਆਂ ਨਾਲ 2027 ਦੀਆਂ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਯੂਥ ਮੀਟਿੰਗਾਂ ’ਚ ਨੌਜਵਾਨ ਵਰਕਰ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ| ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ 2027 ਦੀਆਂ ਚੋਣਾਂ ’ਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੋਵੇਗੀ ਅਤੇ ਇਸ ਯੂਥ ਸਦਕਾ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਏਗੀ| ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਜੰਟ ਸਿੰਘ ਮਾਣੂੰਕੇ, ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਖਾਲਸਾ, ਸਰਪੰਚ ਅਜੈਬ ਸਿੰਘ, ਰਵਿੰਦਰ ਸਿੰਘ ਭੋਲਾ, ਰਮਨਦੀਪ ਸਿੰਘ ਰਮਨਾ, ਸੁਖਚੈਨ ਸਿੰਘ, ਖਹਿਰਾ ਸਿੰਘ, ਸੁਖਮੰਦਰ ਸਿੰਘ, ਰਾਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਤਰਸੇਮ ਸਿੰਘ ਗੋਭੀ, ਜਗਦੇਵ ਸਿੰਘ ਜੱਗੂ, ਕੇਵਲ ਸਿੰਘ, ਇਕਬਾਲ ਸਿੰਘ ਸੁਸਾਇਟੀ ਮੈਂਬਰ, ਕਾਕਾ ਸਿੰਘ, ਸਵਰਨ ਸਿੰਘ, ਹਰਪ੍ਰੀਤ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ|

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

Ad Position 22
No active advertisement
ਪਿਛਲੀ ਖ਼ਬਰ ਬਰਸੀ ਸਮਾਗਮਾਂ ਸੰਬੰਧੀ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ ਅਗਲੀ ਖ਼ਬਰ ਸਰਕਾਰ ਨੂੰ ਸੌਂਪੀ ਖੇਤੀ ਨੀਤੀ ਤਿੰਨ ਸਾਲ ਬਾਅਦ ਵੀ ਲਾਗੂ ਕਿਉਂ ਨਹੀਂ ਹੋਈ-ਮਧੇਕੇ
Ad Position 24