01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਨਜੀਤ ਮਾਨ ਦੀਆਂ ਮੋਗਾ ਹਲਕੇ ਦੇ ਪਿੰਡਾਂ ਅੰਦਰ ਮੀਟਿੰਗਾਂ ਜਾਰੀ ਪਿੰਡ ਝੰਡੇਵਾਲਾ ’ਚ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਆਪਣੀਆਂ ਮੀਟਿੰਗਾਂ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਹਲਕੇ ਦੇ ਪਿੰਡ ਝੰਡੇਵਾਲਾ ਵਿਖੇ ਗੁਰਸੇਵਕ ਸਿੰਘ ਨੈਸਲੇ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਆਪਣੀਆਂ ਮੀਟਿੰਗਾਂ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਹਲਕੇ ਦੇ ਪਿੰਡ ਝੰਡੇਵਾਲਾ ਵਿਖੇ ਗੁਰਸੇਵਕ ਸਿੰਘ ਨੈਸਲੇ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ।ਉਹ ਮੋਗਾ ਸ਼ਹਿਰ ਦੇ ਵਾਰਡ ਨੰਬਰ 3 ਤੋ ਲਗਾਤਾਰ ਪੰਜ ਵਾਰ ਕਾਂਗਰਸ ਟਿਕਟ ‘ਤੇ ਕੌਂਸਲਰ ਚੁਣੇ ਗਏ ਹਨ ਇਸ ਕਰਕੇ ਉਨ੍ਹਾਂ ਨੂੰ ਲੋਕਾਂ ਦੀਆਂ ਦੁਖ ਤਕਲੀਫ਼ਾਂ ਦਾ ਪਤਾ ਹੈ, ਤੇ ਉਨ੍ਹਾਂ ਨੂੰ ਪਤਾ ਹੈ ਕਿ ਕਿਵੇਂ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ, ਕਿਉਂਕਿ ਲਗਾਤਾਰ 25 ਸਾਲ ਤੋ ਕੌਂਸਲਰ ਵਜੋਂ ਸੇਵਾ ਨਿਭਾਉਂਦਿਆਂ ਉਨ੍ਹਾਂ ਹਜ਼ਾਰਾਂ ਲੋਕਾਂ ਦੇ ਕੰਮ ਕਰਵਾਏ ਹਨ । ਮਾਨ ਨੇ ਝੰਡੇਵਾਲਾ ਪਿੰਡ ਦੇ ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਹੰਭਲਾ ਮਾਰੀਏ ਤੇ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈਏ।
Ad Position 22
No active advertisement
ਪਿਛਲੀ ਖ਼ਬਰ ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ (ਰਜਿ: 127) ਦੇ ਮੈਂਬਰਾਂ ਨੇ ਕੀਤੀ ਪਵਿੱਤਰ ਜੋਤ ਦੀ ਵਿਦਾਈ ਮਾਤਾ ਜਵਾਲਾ ਜੀ ਦੀ ਪਾਵਨ ਜੋ... ਅਗਲੀ ਖ਼ਬਰ ਨਿਊ ਟਾਊਨ ਦੀਆਂ ਟੁੱਟੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ
Ad Position 24