01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਪ ’ਚ ਸ਼ਾਮਿਲ *17 ਘੰਟਿਆਂ ’ਚ ਮੈਂਬਰ ਪੰਚਾਇਤ ਦੀ ਘਰ ਵਾਪਸੀ

ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਇੰਦਰਗੜ੍ਹ ਤੋਂ ਮੈਂਬਰ ਪੰਚਾਇਤ ਗੁਰਜੰਟ ਸਿੰਘ ਨੇ ਅੱਜ ਅਕਾਲੀ ਦਲ ਛੱਡ ਕੇ ਮੁੜ ਆਮ ਆਦਮੀ ਪਾਰਟੀ ਵਿਚ ਘਰ-ਵਾਪਸੀ ਕੀਤੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦ੍ਰਿੜਤਾ ਨਾਲ ਕੰਮ ਕਰਨ ਦਾ ਪ੍ਰਣ ਕੀਤਾ। ਪੰਚਾਇਤ ਮੈਂਬਰ ਗੁਰਜੰਟ ਸਿੰਘ ਨੇ ਸਰਪੰਚ ਮਨਜਿੰਦਰ ਸਿੰਘ ਬਾਬਾ ਇੰਦਰਗੜ੍ਹ, ਅੰਮ੍ਰਿਤਪਾਲ ਸਿੰਘ ਮੈਂਬਰ ਪੰਚਾਇਤ, ਪ੍ਰਗਟ ਸਿੰਘ ਨੰਬਰਦਾਰ, ਹਰਜਿੰਦਰ ਸਿੰਘ, ਦਿਲਬਾਗ ਸਿੰਘ ਆਦਿ ਦੀ ਹਾਜ਼ਰੀ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਗ੍ਰਹਿ ਵਿਖੇ ਪਹੁੰਚ ਕਿ ਆਪ ਘਰ ਵਾਪਸੀ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਇੰਦਰਗੜ੍ਹ ਤੋਂ ਮੈਂਬਰ ਪੰਚਾਇਤ ਗੁਰਜੰਟ ਸਿੰਘ ਨੇ ਅੱਜ ਅਕਾਲੀ ਦਲ ਛੱਡ ਕੇ ਮੁੜ ਆਮ ਆਦਮੀ ਪਾਰਟੀ ਵਿਚ ਘਰ-ਵਾਪਸੀ ਕੀਤੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦ੍ਰਿੜਤਾ ਨਾਲ ਕੰਮ ਕਰਨ ਦਾ ਪ੍ਰਣ ਕੀਤਾ। ਪੰਚਾਇਤ ਮੈਂਬਰ ਗੁਰਜੰਟ ਸਿੰਘ ਨੇ ਸਰਪੰਚ ਮਨਜਿੰਦਰ ਸਿੰਘ ਬਾਬਾ ਇੰਦਰਗੜ੍ਹ, ਅੰਮ੍ਰਿਤਪਾਲ ਸਿੰਘ ਮੈਂਬਰ ਪੰਚਾਇਤ, ਪ੍ਰਗਟ ਸਿੰਘ ਨੰਬਰਦਾਰ, ਹਰਜਿੰਦਰ ਸਿੰਘ, ਦਿਲਬਾਗ ਸਿੰਘ ਆਦਿ ਦੀ ਹਾਜ਼ਰੀ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਗ੍ਰਹਿ ਵਿਖੇ ਪਹੁੰਚ ਕਿ ਆਪ ਘਰ ਵਾਪਸੀ ਕੀਤੀ । ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਾਰਦਿਕ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਹਮੇਸ਼ਾ ਉਨ੍ਹਾਂ ਨੂੰ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਹੋਈ ਗੱਡੀ ਡਿਵਾਈਡਰ ਨੂੰ ਪਾਰ ਕਰ ਕੇ ਟਿੱਪਰ ਨਾਲ ਟਕਰਾਈ, ਗੱਡੀ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਸ਼ਯਪ ਰਾਜਪੂਤ ਮਹਿਰਾ ਸਮਾਜ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਹੋਈ ਮੀਟਿੰਗ ਦੌਰਾਨ ਸਭਾ ਦਾ ਭਲਾਈ ਬੋਰਡ ਨ...
Ad Position 24