03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੋਗਾ ਵਿਖੇ ਜਾਹਰਵੀਰ ਗੁੱਗਾ ਦੀ ਸ਼ੋਭਾ ਯਾਤਰਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਮਿਲੇ ਪ੍ਰਧਾਨ ਨਰੇਸ਼ ਬੋਹਤ

ਮੋਗਾ, 2 ਸਤੰਬਰ (ਅਸ਼ੋਕ ਬਾਂਸਲ)-ਭਾਰਤੀ ਵਾਲਮੀਕਿ ਧਰਮ ਸਮਾਜ ਵਲੋਂ ਜਾਹਰਵੀਰ ਗੁੱਗਾ ਮੇੜੀ ਬਾਬਾ ਦੀ ਦੂਜੀ ਵਿਸ਼ਾਲ ਸ਼ੋਭਾ ਯਾਤਰਾ 10 ਸਤੰਬਰ ਨੂੰ ਵਾਲਮੀਕਿ ਕਲੌਨੀ ਦੇ ਵਾਲਮੀਕਿ ਮੰਦਰ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਜਾਵੇਗੀ। ਸ਼ੋਭਾ ਯਾਤਰਾ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਤਿਆਰੀਆਂ ਜ਼ੋਰਾਂ ‘ਤੇ ਕੀਤੀਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮੋਗਾ, 2 ਸਤੰਬਰ (ਅਸ਼ੋਕ ਬਾਂਸਲ)-ਭਾਰਤੀ ਵਾਲਮੀਕਿ ਧਰਮ ਸਮਾਜ ਵਲੋਂ ਜਾਹਰਵੀਰ ਗੁੱਗਾ ਮੇੜੀ ਬਾਬਾ ਦੀ ਦੂਜੀ ਵਿਸ਼ਾਲ ਸ਼ੋਭਾ ਯਾਤਰਾ 10 ਸਤੰਬਰ ਨੂੰ ਵਾਲਮੀਕਿ ਕਲੌਨੀ ਦੇ ਵਾਲਮੀਕਿ ਮੰਦਰ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਜਾਵੇਗੀ। ਸ਼ੋਭਾ ਯਾਤਰਾ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਤਿਆਰੀਆਂ ਜ਼ੋਰਾਂ ‘ਤੇ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਪ੍ਰਧਾਨ ਨਰੇਸ਼ ਬੋਹਤ ਵਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਸ਼ੋਭਾ ਯਾਤਰਾ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸ਼ੋਭਾ ਯਾਤਰਾ ਦੀ ਵਧਾਈ ਦਿੰਦਿਆਂ ਕਿਹਾ ਕਿ ਸੰਗਤ ਵੱਧ-ਚੜ੍ਹ ਕੇ ਸ਼ਾਮਲ ਹੋ ਕੇ ਜਾਹਰਵੀਰ ਗੁੱਗਾ ਦਾ ਆਸ਼ੀਰਵਾਦ ਪ੍ਰਾਪਤ ਕਰੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਕੌਂਸਲਰ ਸੰਜੇ ਸ਼ਰਮਾ, ਸਨੀ ਧਾਲੀਵਾਲ, ਜੋਬਨ ਸਿੰਘ, ਨਰੇਸ਼ ਬੋਹਤ, ਅਰੁਣ ਕੁਮਾਰ ਸੰਗੇਲੀਆ, ਅਸ਼ੋਕ ਲੋਹਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ ਅਪੀਲ ਡੀ.ਟੀ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ ਅਪੀਲ
Ad Position 24