02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦਿਨਕਰ ਸਹਿਜਪਾਲ (ਗੋਲਡੀ) ਪੱਤੋ ਹੀਰਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਨਿਹਾਲ ਸਿੰਘ ਵਾਲਾ, 2 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੇ ਚਚੇਰੇ ਭਰਾਤਾ, ਸ੍ਰੀ ਰਾਮ ਕ੍ਰਿਸ਼ਨ ਦੇ ਸਪੁੱਤਰ, ਊਸ਼ਾ ਰਾਣੀ ਦੇ ਧਰਮਪਤੀ ਅਤੇ ਮਹਿਕਦੀਪ ਸ਼ਰਮਾ, ਜੀਵਾਂਸ਼ੂ ਸ਼ਰਮਾ ਅਤੇ ਨਵਜੋਤ ਸ਼ਰਮਾ ਦੇ ਪਿਤਾ ਦਿਨਕਰ ਸਹਿਜਪਾਲ (ਗੋਲਡੀ) ਨਮਿਤ ਸ੍ਰੀ ਗਰੁੜ ਪੁਰਾਣ ਪਾਠ ਦੇ ਭੋਗ ਪਾਏ ਗਏ ਉਪਰੰਤ ਸ਼ਰਧਾਂਜਲੀ ਸਮਾਗਮ ਪ੍ਰਾਚੀਨ ਸ੍ਰੀ ਭਗਵਤੀ ਦੁਰਗਾ ਮੰਦਰ ਪੱਤੋ ਹੀਰਾ ਸਿੰਘ ਵਿਖੇ ਹੋਇਆ। ਇਸ ਮੌਕੇ ਕਥਾਵਾਚਕ ਰਾਮਸ਼ਰਨ ਹਰਿਦੁਆਰ ਵਾਲਿਆਂ ਨੇ ਕਥਾ ਕਰਦਿਆਂ ਕਿਹਾ ਕਿ ਸਾਨੂੰ ਪ੍ਰਮਾਤਮਾ ਦੀ ਬਖ਼ਸ਼ਿਸ਼ ਨਾਲ ਜਿੱਥੇ ਮਨੁੱਖਾ ਜੀਵਨ ਸਮਾਜਿਕ ਕਾਰਜਾਂ ਨੂੰ ਨਿਭਾਉਣ ਲਈ ਮਿਲਿਆ ਹੈ, ਉੱਥੇ ਇਸੇ ਜੀਵਨ ‘ਚ ਪ੍ਰਮਾਤਮਾ ਦੀ ਬੰਦਗੀ ਕਰਕੇ ਆਪਣਾ ਜੀਵਨ ਸਫਲ ਬਣਾਇਆ ਜਾ ਸਕਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨਿਹਾਲ ਸਿੰਘ ਵਾਲਾ, 2 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੇ ਚਚੇਰੇ ਭਰਾਤਾ, ਸ੍ਰੀ ਰਾਮ ਕ੍ਰਿਸ਼ਨ ਦੇ ਸਪੁੱਤਰ, ਊਸ਼ਾ ਰਾਣੀ ਦੇ ਧਰਮਪਤੀ ਅਤੇ ਮਹਿਕਦੀਪ ਸ਼ਰਮਾ, ਜੀਵਾਂਸ਼ੂ ਸ਼ਰਮਾ ਅਤੇ ਨਵਜੋਤ ਸ਼ਰਮਾ ਦੇ ਪਿਤਾ ਦਿਨਕਰ ਸਹਿਜਪਾਲ (ਗੋਲਡੀ) ਨਮਿਤ ਸ੍ਰੀ ਗਰੁੜ ਪੁਰਾਣ ਪਾਠ ਦੇ ਭੋਗ ਪਾਏ ਗਏ ਉਪਰੰਤ ਸ਼ਰਧਾਂਜਲੀ ਸਮਾਗਮ ਪ੍ਰਾਚੀਨ ਸ੍ਰੀ ਭਗਵਤੀ ਦੁਰਗਾ ਮੰਦਰ ਪੱਤੋ ਹੀਰਾ ਸਿੰਘ ਵਿਖੇ ਹੋਇਆ। ਇਸ ਮੌਕੇ ਕਥਾਵਾਚਕ ਰਾਮਸ਼ਰਨ ਹਰਿਦੁਆਰ ਵਾਲਿਆਂ ਨੇ ਕਥਾ ਕਰਦਿਆਂ ਕਿਹਾ ਕਿ ਸਾਨੂੰ ਪ੍ਰਮਾਤਮਾ ਦੀ ਬਖ਼ਸ਼ਿਸ਼ ਨਾਲ ਜਿੱਥੇ ਮਨੁੱਖਾ ਜੀਵਨ ਸਮਾਜਿਕ ਕਾਰਜਾਂ ਨੂੰ ਨਿਭਾਉਣ ਲਈ ਮਿਲਿਆ ਹੈ, ਉੱਥੇ ਇਸੇ ਜੀਵਨ ‘ਚ ਪ੍ਰਮਾਤਮਾ ਦੀ ਬੰਦਗੀ ਕਰਕੇ ਆਪਣਾ ਜੀਵਨ ਸਫਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਸ਼ਰਧਾਂਜਲੀ ਸਮਾਗਮ ‘ਚ ਪੁੱਜੀਆਂ ਵੱਖ-ਵੱਖ ਰਾਜਸੀ ਆਗੂਆਂ, ਧਾਰਮਿਕ ਤੇ ਸਮਾਜ ਸੇਵੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸਵ: ਦਿਨਕਰ ਸਹਿਜਪਾਲ (ਗੋਲਡੀ) ਦੇ ਜੀਵਨ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਹਲਕਾ ਅਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ, ਸੰਜੀਤ ਸਿੰਘ ਸਨੀ ਗਿੱਲ ਮੋਗਾ, ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਬਰਜਿੰਦਰ ਸਿੰਘ ਮੱਖਣ ਬਰਾੜ, ਸਾਬਕਾ ਵਿਧਾਇਕ ਹਰਜੋਤ ਕਮਲ ਮੋਗਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ ਭਾਜਪਾ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾਂ, ਪੀ.ਏ.ਸੀ. ਮੈਂਬਰ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ, ਕਾਂਗਰਸ ਪਾਰਟੀ ਦੇ ਆਗੂ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਹਲਕਾ ਇੰਚਾਰਜ ਮੁਖਤਿਆਰ ਸਿੰਘ ਸੰਧੂ ਭਾਜਪਾ ਆਗੂ, ਪ੍ਰਧਾਨ ਬਲਕਰਨ ਸਿੰਘ ਮਾਣੂੰਕੇ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਪ੍ਰਧਾਨ ਰੁਪਿੰਦਰ ਸਿੰਘ ਦੀਨਾਂ, ਪ੍ਰਧਾਨ ਰਣਧੀਰ ਸਿੰਘ ਥਰਾਜ, ਸਾਬਕਾ ਸਰਪੰਚ ਭਗਵੰਤ ਸਿੰਘ ਗਾਜੀਆਣਾ, ਵਿਜੇ ਜੋਸ਼ੀ ਰੌਂਤਾ, ਯਸ਼ਪਾਲ ਰਾਏ, ਰਾਮ ਲਾਲ ਕਾਂਗੜ, ਪ੍ਰਧਾਨ ਵਿਜੇ ਕੁਮਾਰ ਮੰਗਲਾ, ਸਰਪੰਚ ਕੁਲਦੀਪ ਸਿੰਘ ਮਧੇਕੇ, ਪ੍ਰਧਾਨ ਰੁਪਿੰਦਰ ਸਿੰਘ ਬਰਾੜ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੌਲੀ, ਰਾਜਵੰਤ ਸਿੰਘ ਮਾਹਲਾ, ਮੋਹਨ ਲਾਲ ਰੌਂਤਾ, ਦਵਿੰਦਰ ਸਿੰਘ ਦੀਨਾਂ, ਇਕਬਾਲ ਸਿੰਘ ਗਾਜੀਆਣਾ, ਮਨਿੰਦਰ ਸਿੰਘ ਸੈਦੋਕੇ, ਸਾਬਕਾ ਸਰਪੰਚ ਅਮਰਿੰਦਰ ਸਿੰਘ ਸੈਦੋਕੇ, ਸਰਪੰਚ ਹਰਜਿੰਦਰ ਸਿੰਘ ਖੋਟੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਦਲਜੀਤ ਸਿੰਘ,ਸਾਬਕਾ ਸਰਪੰਚ ਦਰਸ਼ਨ ਸਿੰਘ ਬਾਰੇਵਾਲਾ, ਸੰਮਤੀ ਮੈਂਬਰ ਅਜਮੇਰ ਸਿੰਘ ਦੀਨਾਂ, ਪ੍ਰਧਾਨ ਬਸੰਤ ਸਿੰਘ ਦੌਧਰ, ਪ੍ਰਧਾਨ ਜਗਰੂਪ ਸਿੰਘ ਰਾਮਾ, ਹਾਕਮ ਸਿੰਘ ਰਾਮਾ, ਅਮਰਜੀਤ ਸਿੰਘ ਬੁੱਟਰ, ਚਰਨਪ੍ਰੀਤ ਸਿੰਘ ਡਾਲਾ, ਸੁਤੰਤਰ ਰਾਏ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਭਰ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਅਦਾਲਤੀ ਹੁਕਮਾਂ ’ਤੇ ਮੁੜ ਗਿਣਤੀ ਤੋਂ ਬਾਅਦ ਨਛੱਤਰ ਸਿੰਘ ਮੱਲ੍ਹੀ ਬਣੇ ਸਰਪੰਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦਿ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ‘ਕਾਰੋਬਾਰੀ ਖੋਜ ਦੇ ਮੂਲ ਸਿਧਾਂਤਾਂ ਨੂੰ ਸਮਝਣਾ’ ਵਿਸ਼ੇ ’ਤੇ ਸੈਮੀਨਾਰ
Ad Position 24