04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੀ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰੇਸ਼ਨ ਜ਼ਰੂਰੀ - ਡਾ : ਅੰਮ੍ਰਿਤਪਾਲ ਸਿੰਘ

ਨੱਥੂਵਾਲਾ ਗਰਬੀ, 3 ਸਤੰਬਰ (ਨਵਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਾਘਾ ਪੁਰਾਣਾ ਤੋਂ ਹਰਮੇਲ ਸਿੰਘ ਮੌੜ ਅਤੇ ਜਤਿੰਦਰ ਸਿੰਘ ਬਿੱਟੂ ਨੂੰ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਕਤ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਨੱਥੂਵਾਲਾ ਗਰਬੀ, 3 ਸਤੰਬਰ (ਨਵਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਾਘਾ ਪੁਰਾਣਾ ਤੋਂ ਹਰਮੇਲ ਸਿੰਘ ਮੌੜ ਅਤੇ ਜਤਿੰਦਰ ਸਿੰਘ ਬਿੱਟੂ ਨੂੰ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਕਤ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਕਤ ਆਗੂਆਂ ਦੀ ਨਿਯੁਕਤੀ ’ਤੇ ਸੁਖਜੀਤ ਸਿੰਘ ਮਾਹਲਾ ਯੂਥ ਆਗੂ, ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਡੇਮਰੂ, ਇੰਦਰਜੀਤ ਸਿੰਘ ਲੰਡੇ ਸੀਨੀਅਰ ਆਗੂ, ਜਗਰੂਪ ਸਿੰਘ ਲੰਗੇਆਣਾ, ਜ਼ੈਲਦਾਰ ਸਾਧੂ ਸਿੰਘ ਲੰਗੇਆਣਾ, ਪਵਨ ਗੋਇਲ ਬੁੱਧ ਸਿੰਘ ਵਾਲਾ, ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਐਸ. ਜੀ. ਪੀ. ਸੀ., ਜਸਵਿੰਦਰ ਸਿੰਘ ਨੀਲਾ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਹਰੀਏਵਾਲਾ, ਕਾਲਾ ਸਿੰਘ ਸਰਪੰਚ, ਰਾਮ ਬਾਂਸਲ, ਚੈਰੀ ਭਾਟੀਆ, ਚੰਦਨ ਸੇਠੀ, ਹੋਰ ਆਗੂਆਂ ਤੇ ਵਰਕਰਾਂ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਜ਼ੋਨ ਜੀ.ਟੀ.ਬੀ. ਗੜ੍ਹ ਜੇਤੂ ਰਿਹਾ ਅਗਲੀ ਖ਼ਬਰ ਪਿੰਡ ਸਲੀਣਾ ਵਿਖੇ ਮਨਜੀਤ ਮਾਨ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ
Ad Position 24