04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਜੀਤਵਾਲ ਕਾਲਜ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅਜੀਤਵਾਲ, 3 ਸਤੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਰਸਮਾ ਅਤੇ ਝੂਲਾ ਝੁਲਾਉਣ ਤੋਂ ਬਾਅਦ ਸੰਸਥਾ ਦੇ ਡਾਇਰੈਕਟਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਅਜੀਤਵਾਲ, 3 ਸਤੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਰਸਮਾ ਅਤੇ ਝੂਲਾ ਝੁਲਾਉਣ ਤੋਂ ਬਾਅਦ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀ ਅਤੇ ਸਟਾਫ ਨੂੰ ਸ੍ਰੀ ਕ੍ਰਿਸ਼ਨ ਜੀ ਦੀ ਜੀਵਨੀ ਦੱਸਦਿਆਂ ਕਿਹਾ ਕਿ ਸਾਨੂੰ ਵੀ ਹਮੇਸ਼ਾ ਸੱਚ ਨਾਲ ਖੜ੍ਹਨ ਤੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦਾ ਹੈ। ਮੈਡਮ ਅਲਕਾ ਢੰਡ ਤੇ ਮੈਡਮ ਮਨਵੀਨ ਕੌਰ ਨੇ ਜਨਮ ਅਸ਼ਟਮੀ ਦੀ ਵਧਾਈ ਦਿੱਤੀ| ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਫਲਾਂ ਦਾ ਪ੍ਰਸ਼ਾਦ ਵੰਡਿਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24