03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੈਕਰੋ ਗਲੋਬਲ ਆਈਲਟਸ ਤੇ ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ ਵਿਚ ਮੋਹਰੀ-ਗੁਰਮਿਲਾਪ ਸਿੰਘ ਡੱਲਾ

ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਕੈਨੇਡਾ ਜਾਣ ਲਈ ਵਰਦਾਨ ਸਾਬਤ ਹੋ ਰਹੀ ਹੈ। ਸੰਸਥਾ ਦੇ ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਕੈਨੇਡਾ ਜਾਣ ਲਈ ਵਰਦਾਨ ਸਾਬਤ ਹੋ ਰਹੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਲੋਂ ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ, ਸੁਪਰ ਵੀਜ਼ਾ ਤੇ ਵਿਜ਼ਟਰ ਵੀਜ਼ਾ ਸਬੰਧੀ ਭਰੋਸੇਯੋਗ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਮੀਗ੍ਰੇਸ਼ਨ ਦੇ ਸਾਫ਼-ਸੁਥਰੇ ਅਤੇ ਕਾਨੂੰਨੀ ਤਰੀਕੇ ਨਾਲ ਕੀਤੇ ਜਾ ਰਹੇ ਕੰਮ ਕਾਰਨ ਵੱਡੀ ਗਿਣਤੀ ਵਿਚ ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਤੇ ਪਰਿਵਾਰਾਂ ਦੇ ਵੀਜ਼ੇ ਸਫਲਤਾ ਪੂਰਵਕ ਲੱਗ ਰਹੇ ਹਨ। ਜੇਕਰ ਕਿਸੇ ਦਾ ਸਪਾਊਸ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ ‘ਤੇ ਹੈ ਤਾਂ ਉਹ ਆਪਣਾ ਸਪਾਊਸ ਵੀਜ਼ਾ ਅਪਲਾਈ ਕਰ ਸਕਦੇ ਹਨ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਦੀ ਮਾਹਿਰ ਟੀਮ ਵਲੋਂ ਵਿਦਿਆਰਥੀਆਂ ਨੂੰ ਸਹੀ ਕਾਲਜ ਤੇ ਯੋਗ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕੀਤੀ ਜਾਂਦੀ ਹੈ। ਮੈਕਰੋ ਗਲੋਬਲ ਵਲੋਂ ਏਅਰਲਾਈਨ ਟਿਕਟਾਂ ਡਾਇਰੈਕਟ ਬੁੱਕ ਕਰਨ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ, ਜਿਸ ਨਾਲ ਕੈਨੇਡਾ ਤੇ ਹੋਰ ਦੇਸ਼ਾਂ ਲਈ ਬਹੁਤ ਵਾਜਬ ਰੇਟਾਂ ‘ਤੇ ਹਵਾਈ ਟਿਕਟਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਦੂਜੇ ਏਜੰਟਾਂ ਵਲੋਂ ਰਫ਼ਿਊਜ ਹੋ ਚੁੱਕੇ ਕੇਸਾਂ ਸਬੰਧੀ ਸਹੀ ਸਲਾਹ ਲਈ ਆਪਣੇ ਦਸਤਾਵੇਜ਼ਾਂ ਸਮੇਤ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਵਿਚ ਇਕ ਵਾਰ ਜ਼ਰੂਰ ਮਿਲੋ। v
Ad Position 22
No active advertisement
ਪਿਛਲੀ ਖ਼ਬਰ ਅੱਜ ਮੋਗਾ ਪਹੁੰਚੇਗੀ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਮਸ਼ਾਲ-ਡੀ.ਸੀ. ਬਾਬਾ ਰੁੱਖੜ ਦਾਸ ਦੇ ਸਾਲਾਨਾ ਭੰਡਾਰੇ ਤੇ ਸੱਭਿਆ... ਅਗਲੀ ਖ਼ਬਰ ਜਥੇਦਾਰ ਮਾਹਲਾ ਦੀ ਦਾਅਵੇਦਾਰੀ ਨੂੰ ਸਮਰਥਕਾਂ ਵਲੋਂ ਮਜ਼ਬੂਤੀ ਨਾਲ ਦੇਖਿਆ ਜਾ ਰਿਹਾ
Ad Position 24